ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੇ.ਵੀ.ਕੇ ਨਾਗ ਕਲਾਂ ਜਹਾਂਗੀਰ ਅੰਮ੍ਰਿਤਸਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਸ਼ਮੂਲੀਅਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਮੇਲੇ ਦੌਰਾਨ ਕਾਲਜ ਟੀਮ ਵੱਲੋਂ ਪਸ਼ੂ ਪਾਲਣ ਅਤੇ ਪਸ਼ੂ-ਚਿਕਿਤਸਾ ਨਾਲ ਸਬੰਧਿਤ ਵੱਖ-ਵੱਖ ਉਤਪਾਦਾਂ ਅਤੇ ਸਾਹਿਤ ਨੂੰ …
Read More »Daily Archives: October 21, 2026
ਖ਼ਾਲਸਾ ਕਾਲਜ ਵਿਖੇ ਉੱਦਮਤਾ ਅਤੇ ਨਵੀਨਤਾ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਉੱਦਮਤਾ ਅਤੇ ਨਵੀਨਤਾ: ਕਰੀਅਰ ਦੀ ਸਿਰਜਣਾ ਅਤੇ ਭਵਿੱਖ ਦੀ ਰੂਪਰੇਖਾ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ’ਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਸੀ.ਏ ਮਮਤਾ ਅਰੋੜਾ ਨੇ ਕਿਹਾ ਕਿ …
Read More »ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ‘ਯੋਗਾ ਅਤੇ ਆਤਮ-ਸੁਰੱਖਿਆ ਦਿਵਸ’ ਮਨਾਇਆ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ‘ਹਫ਼ਤਾ 5: ਯੋਗਾ ਅਤੇ ਆਤਮ-ਸੁਰੱਖਿਆ ਦਿਵਸ’ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ’ਚ ਸਰੀਰਿਕ ਤੰਦਸਤੀ, ਮਾਨਸਿਕ ਸਿਹਤ, ਆਤਮ-ਸੁਰੱਖਿਆ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਇਹ ਪ੍ਰੋਗਰਾਮ ਦੂਜੇ ਮਹੀਨੇ ਦੇ ‘ਤੰਦਸਤ ਨੌਜਵਾਨ, ਨਸ਼ਾ ਮੁਕਤ …
Read More »ਖਾਲਸਾ ਕਾਲਜ ਵਿਖੇ ਕਰੀਅਰ ਮਾਰਗ ਦਰਸ਼ਨ ਸੈਮੀਨਾਰ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਵਲੋਂ ਆਈ.ਸੀ.ਏ.ਆਈ ਦੀ ਅੰਮ੍ਰਿਤਸਰ ਸ਼ਾਖਾ ਐਨ.ਆਈ.ਆਰ.ਸੀ ਦੇ ਸਹਿਯੋਗ ਨਾਲ ‘ਕਰੀਅਰ ਮਾਰਗਦਰਸ਼ਨ’ (ਕਰੀਅਰ ਪਾਥਵੇਜ਼ ਫਾਰ ਗਰੈਜੂਏਟ ਐਸਪੀਰੈਂਟ) ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉੱਘੀ ਚਾਰਟਰਡ ਅਕਾਊਂਟੈਂਟ ਅਤੇ ਸਹਿਗਲ ਖੰਨਾ ਮੁੰਦਰਾ ਐਂਡ ਕੰਪਨੀ ਦੀ ਪੇਸ਼ੇਵਰ ਭਾਈਵਾਲ ਸੀ.ਏ ਤ੍ਰਿਵੇਣੀ ਸਹਿਗਲ ਨੇ …
Read More »ਖਾਲਸਾ ਕਾਲਜ ਨਰਸਿੰਗ ਨੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ
ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਨਰਾਇਣਗੜ੍ਹ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਕਾਲਜ ਦੇ ਛੇਵੇਂ ਅਤੇ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦਾ ਮੁੱਖ ਵਿਸ਼ਾ “ਆਵਾਜ਼ ਤੋਂ ਕਾਰਵਾਈ ਤੱਕ: ਨਰਸਾਂ ਦੀ ਭੂਮਿਕਾ” ਸੀ, ਜਿਸ …
Read More »ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ …
Read More »ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਣਗੇ ਕੀਰਤਨ ਦਰਬਾਰ ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ …
Read More »
Punjab Post Daily Online Newspaper & Print Media