ਜੰਡਿਆਲਾ ਗੁਰੂ, 22 ਅਕਤੂਬਰ (ਜਗਦੀਪ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਰਾਵਣ ਦਹਨ ਕੀਤਾ।ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ।ਦੁਸਹਿਰੇ ਦਾ ਤਿਉਹਾਰ ਇਲਾਕੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ …
Read More »Daily Archives: October 22, 2026
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਗੁਰੂ ਵਿਰਜਾਨੰਦ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਗੁਰੂ ਵਿਰਜਾਨੰਦ ਜੀ ਦੇ ਜੀਵਨ, ਸ਼ਖ਼ਸ਼ੀਅਤ ਅਤੇ ਗੁਰੂ-ਚੇਲਾ ਪਰੰਪਰਾ ’ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ‘ਆਰਿਆ ਰਤਨ’ ਪਦਮ ਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਪ੍ਰਬੰਧਕ ਕਮੇਟੀ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਸਭਾ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਉਪਸਭਾ ਪੰਜਾਬ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਭਗਤੀ ਭਾਵ ਨਾਲ ਭਰਪੂਰ ਧਾਰਮਿਕ ਗੀਤ ਪੇਸ਼ ਕੀਤੇ ਗਏ ਅਤੇ ਭਗਵਾਨ ਸ਼੍ਰੀ ਰਾਮ ਜੀ ਵੱਲੋਂ ਰਾਵਣ `ਤੇ ਪ੍ਰਾਪਤ ਕੀਤੀ ਜਿੱਤ ਨੂੰ ਦਰਸਾਉਂਦੀ ਇੱਕ ਪ੍ਰਭਾਵਸ਼ਾਲੀ ਨਾਟਕੀ ਪੇਸ਼ਕਾਰੀ ਕੀਤੀ ਗਈ।ਇੰਨ੍ਹਾਂ ਪੇਸ਼ਕਾਰੀਆਂ ਨੇ ਪੂਰੇ ਵਾਤਾਵਰਨ ਨੂੰ ਸ਼ਰਧਾ …
Read More »
Punjab Post Daily Online Newspaper & Print Media