ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੀ ਜ਼ੂਆਲੋਜੀਕਲ ਸੋਸਾਇਟੀ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਹਿਯੋਗ ਨਾਲ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ …
Read More »Daily Archives: October 23, 2026
ਖਾਲਸਾ ਕਾਲਜ ਵਿਖੇ ‘ਅਨੁਸ਼ਾਸਨ ਦੀ ਤਾਕਤ – ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਤੇ ਟਰੇਨਿੰਗ ਤੇ ਪਲੇਸਮੈਂਟ ਸੈਲ ਵਲੋਂ ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੰਸਟੀਟਿਊਟ ਆਫ਼ ਬੈਂਕਿੰਗ ਅਤੇ ਟਰੇਨਿੰਗ ਵੱਲੋਂ ‘ਅਨੁਸ਼ਾਸਨ ਦੀ ਤਾਕਤ: ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਮੈਨੇਜਰ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ਸੱਤ ਰੋਜ਼ਾ ਪੋਲਟਰੀ ਸਿਖਲਾਈ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ੱਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ ਵੱਲੋਂ ਉਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਲਈ ਸੱਤ ਰੋਜ਼ਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਿਗਿਆਨਕ ਢੰਗ ਨਾਲ ਪੋਲਟਰੀ ਫਾਰਮਿੰਗ ਕਰਨ ਅਤੇ ਇਸ ਦੇ ਪ੍ਰਬੰਧਨ ਸਬੰਧੀ ਵਿਹਾਰਕ ਜਾਣਕਾਰੀ ਤੇ ਹੱਥੀਂ ਕੰਮ ਕਰਨ ਦਾ ਤਜ਼ਰਬਾ …
Read More »ਡੀ.ਏ.ਵੀ ਸਕੂਲ ਨੇ ਮਹਾਤਮਾ ਆਨੰਦ ਸਵਾਮੀ, ਡਾ. ਏ.ਪੀ.ਜੇ ਅਬਦੁਲ ਕਲਾਮ ਤੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕੀਤਾ
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਮਹਾਤਮਾ ਆਨੰਦ ਸਵਾਮੀ, ਡਾ. ਏ.ਪੀ.ਜੇ ਅਬਦੁਲ ਕਲਾਮ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ਨੇ ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਇੰਨ੍ਹਾਂ ਮਹਾਨ ਸ਼ਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ, ਕਵਿਤਾਵਾਂ ਪੇਸ਼ ਕੀਤੀਆਂ ਅਤੇ ਬੰਸਰੀ ਦੀ ਮਨਮੋਹਕ …
Read More »BBK Dav College Women Concludes Vision to Venture – Yuva Innovation Mela 3.0
Amritsar, October 23 (Punjab Post Bureau) – BBK DAV College for Women concluded Vision to Venture: Yuva Innovation Mela 3.0 in collaboration with the National EduTrust of India, registered under the Ministry of Micro, Small and Medium Enterprises (MSME), Government of India. The initiative aimed to promote entrepreneurial skills, innovation and self-reliance among students. The event was dedicated to Mahatma …
Read More »
Punjab Post Daily Online Newspaper & Print Media