ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ …
Read More »
Punjab Post Daily Online Newspaper & Print Media