Monday, November 16, 2026

Daily Archives: October 25, 2026

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਸ਼ੁਕਰਾਨਾ ਕੀਤਾ ਅਤੇ ਭਵਿੱਖ ਵਿੱਚ ਵੀ ਭਾਰਤੀ …

Read More »

ਖਾਲਸਾ ਯੂਨੀਵਰਸਿਟੀ ਵਿਖੇ ਕਲਾਸੀਕਲ ਨਾਚ ਸਬੰਧੀ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਪੱਧਰ ਦੀ ਸੰਸਥਾ ਸਪਿੱਕ ਮੈਕੇ ਦੇ ਸਹਿਯੋਗ ਨਾਲ ਉਡੀਸੀ ਡਾਂਸ ਦੀ ਵਰਕਸ਼ਾਪ ਕਰਵਾਈ ਗਈ।ਜਿਸ ਵਿੱਚ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ, ਯੂਨੀਵਰਸਿਟੀ ਦੇ ਫੈਕਲਟੀ ਆਫ ਲੈਂਗੂਏਜ਼ਿਜ ਡੀਨ ਡਾ. ਰਮਿੰਦਰ ਕੌਰ ਅਤੇ ਸਰੂਪ ਰਾਣੀ ਗੌਰਮਿੰਟ ਕਾਲਜ ਅੰਮ੍ਰਿਤਸਰ ਪ੍ਰੋਫੈਸਰ ਡਾ. ਮਾਨਸੀ ਨੇ ਵਿਸ਼ੇਸ਼ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਨੇ ਜ਼ੋਨਲ ਯੁਵਕ ਮੇਲੇ-2026 ’ਚ ਜਿੱਤੀ ਪਹਿਲੀ ਰਨਰਜ਼ਅੱਪ ਟਰਾਫ਼ੀ 

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ  ਐਵੀਨਿਊ ਨੇ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ) ਵੱਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਰਨਰਜ਼-ਅੱਪ ਦੀ ਟਰਾਫ਼ੀ ਜਿੱਤ ਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ।ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ …

Read More »

ਖਾਲਸਾ ਕਾਲਜ ਵਿਖੇ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਅੰਗਰੇਜ਼ੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅੰਗਰੇਜ਼ੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਆਈ.ਬੀ.ਟੀ ਦੇ ਬੁਲਾਰੇ ਜਤਿੰਦਰ ਕੁਮਾਰ ਅਤੇ ਉਨ੍ਹਾਂ ਦੀ ਟੀਮ ਮੈਂਬਰ ਸ੍ਰੀਮਤੀ ਆਸ਼ਿਮਾ ਨੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਆਕਰਨ, ਸ਼ਬਦਾਵਲੀ, ਪੜ੍ਹਨ ਦੀ ਸਮਝ, ਸਮੇਂ ਦੀ ਸਹੀ …

Read More »

ਖਾਲਸਾ ਕਾਲਜ ਬਣਿਆ ਜ਼ੋਨਲ ਯੁਵਕ ਮੇਲੇ ਦਾ ‘ਚੈਂਪੀਅਨ’

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਕ ਵਾਰ ਫੇਰ ਚਹੁੰਮੁਖੀ ਪ੍ਰਦਰਸ਼ਨ ਕਰਦਿਆਂ ਹੋਇਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 2026 ਦੇ ਜੋਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ’ਤੇ ਕਬਜ਼ਾ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਦੀਆਂ ਟੀਮਾਂ ਨੇ ਯੁਵਕ ਮੇਲੇ ’ਚ 25 ਪਹਿਲੇ, 10 ਦੂਸਰੇ ਅਤੇ 5 ਤੀਜੇ ਸਥਾਨ ਪ੍ਰਾਪਤ ਕਰਕੇ ਹਰੇਕ ਖੇਤਰ ’ਚ ਯਾਦਗਾਰੀ …

Read More »