ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ) ਅੰਮਿ੍ਰਤਸਰ ਦੇ ਸਹਿਯੋਗ ਨਾਲ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਯੂਨੀਵਰਸਿਟੀ ਦੇ ਲੀਗਲ ਸਾਇੰਸਜ਼ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਅੰਦਰ ਜਗਿਆਸਾ, ਨਵੀਨਤਾ ਅਤੇ …
Read More »Daily Archives: October 27, 2026
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ।ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, …
Read More »
Punjab Post Daily Online Newspaper & Print Media