Monday, November 23, 2026

Daily Archives: October 30, 2026

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੁਵਕ ਮੇਲੇ 2026-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਨੇ ਏ-ਜ਼ੋਨ ਦੇ ਬੀ ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜ਼ਾ ਸਥਾਨ ਹਾਸਲ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿਮਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਸੇਵਾ, …

Read More »

ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ‘ਕੰਪੀਟੀਟਿਵ ਸਟੱਡੀਜ਼ ਸੈਂਟਰ’ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਯੂਨੀਵਰਸਿਟੀ ਵੱਲੋਂ ਅਕਾਦਮਿਕ ਉੱਤਮਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਰੋਜ਼ਗਾਰ ਸਬੰਧੀ ਤਿਆਰ ਕਰਨ ਦੇ ਮਕਸਦ ਨਾਲ ਆਰਟਸ ਐਂਡ ਸੋਸ਼ਲ ਸਾਇੰਸਿਜ਼ ਅਧੀਨ ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ (ਕੰਪੀਟੀਟਿਵ ਸਟੱਡੀਜ਼ ਸੈਂਟਰ) ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਵੱਲੋਂ ਰਿਬਨ ਕੱਟ ਕੇ ਕੀਤਾ …

Read More »

ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ

ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿਛਲੀਂ ਦਿਨੀਂ ਵਿਛੋੜਾ ਦੇ ਗਏ ਸ਼ੋ੍ਰਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਜਾਵੇਗਾ।ਇਹ ਨਾਟਕ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ …

Read More »