ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲਿਆ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ‘ਗਾਂਧੀ ਜੈਯੰਤੀ’ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਇਆ ਗਿਆ।ਇੰਡੀਆ ਗੇਟ ਛੇਹਰਟਾ ਵਿਖੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਨਾਟਕ ਮੰਡਲੀ ਵੱਲੋਂ ਸਵੱਛਤਾ ਸਬੰਧੀ ਨਾਟਕ ਪੇਸ਼ ਕੀਤਾ ਗਿਆ।ਨਾਟਕ ਰਾਹੀਂ …
Read More »Monthly Archives: October 2026
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਜਗੀਰ ਸਿੰਘ ਨਾਗਰਾ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਜਗੀਰ ਸਿੰਘ ਨਾਗਰਾ ਦੇ ਸਪੁੱਤਰ ਹਰਦੀਪ ਸਿੰਘ ਨਾਗਰਾ, ਪ੍ਰਧਾਨ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅਕਾਸ਼ਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਣੀ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੇ ਸਪੁੱਤਰ ਅਕਾਸ਼ਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਇਕ ਡਾ. ਇੰਦਰਬੀਰ …
Read More »ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਕਰਵਾਈਆਂ ਜਾ ਰਹੀਆਂ ਹਨ।ਅੱਜ ਖੇਡਾਂ ਦੇ ਚੌਥੇ ਦਿਨ ਜਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਐਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਬੈਡਮਿੰਟਨ, ਬਾਸਕਿਟਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਰੋਲਰ ਸਕੇਟਿੰਗ, …
Read More »ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੁਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਈ।ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ …
Read More »
Punjab Post Daily Online Newspaper & Print Media