ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਕ ਵਾਰ ਫੇਰ ਚਹੁੰਮੁਖੀ ਪ੍ਰਦਰਸ਼ਨ ਕਰਦਿਆਂ ਹੋਇਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 2026 ਦੇ ਜੋਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ’ਤੇ ਕਬਜ਼ਾ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਦੀਆਂ ਟੀਮਾਂ ਨੇ ਯੁਵਕ ਮੇਲੇ ’ਚ 25 ਪਹਿਲੇ, 10 ਦੂਸਰੇ ਅਤੇ 5 ਤੀਜੇ ਸਥਾਨ ਪ੍ਰਾਪਤ ਕਰਕੇ ਹਰੇਕ ਖੇਤਰ ’ਚ ਯਾਦਗਾਰੀ …
Read More »Monthly Archives: October 2026
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ’ਚ ਨਵਾਂ ਰਿਕਾਰਡ ਬਣਾਉਣ ਦੀ ਪ੍ਰਾਪਤੀ ’ਤੇ ‘ਮੈਂਬਰਜ਼ ਮਿਸ਼ਨਰੀਜ਼ ਖਿਦਮਤਗਾਰਾਂ, ਪੋਲੂਸ਼ਨ ਕੰਟਰੋਲ ਕਮੇਟੀ, ਗੀਤਾ ਸੇਵਾ ਸਮਿਤੀ ਤੇ ਸ੍ਰੀ ਸੁਖਮਨੀ ਸੇਵਾ ਸੋਸਾਇਟੀ’ ਵੱਲੋਂ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਰੋਹ ਮੌਕੇ ’ਵਰਸਿਟੀ ਦੇ ਉਪ ਕੁਲਪਤੀ …
Read More »ਖਾਲਸਾ ਯੂਨੀਵਰਸਿਟੀ ਨੇ ‘ਵਿੱਤੀ ਸਾਖਰਤਾ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸੂਝ-ਬੂਝ ਨਾਲ ਵਿੱਤੀ ਯੋਜਨਾਬੰਦੀ ਕਰਨ ਅਤੇ ਪੈਸੇ ਦਾ ਜ਼ਿੰਮੇਵਾਰੀ ਨਾਲ ਪ੍ਰਬੰਧਨ ਕਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਉਪਦੇਸ਼ ਤਹਿਤ ‘ਵਿੱਤੀ ਸਾਖਰਤਾ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਉਕਤ ਪ੍ਰੋਗਰਾਮ …
Read More »ਖਾਲਸਾ ਯੂਨੀਵਰਸਿਟੀ ਵਿਖੇ ‘ਇਮਰਸਿਵ ਤਕਨਾਲੋਜੀ’ ਸਬੰਧੀ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਵੋਲਗਾ ਇਨਫੋਸਿਸ ਦੇ ਸਹਿਯੋਗ ਨਾਲ ‘ਵਰਚੁਅਲ ਰਿਐਲਿਟੀ ਅਤੇ ਸਿਮੂਲੇਸ਼ਨ ਰਾਹੀਂ ਏ.ਆਈ.ਐਮ.ਐਲ ਅਤੇ ਡਰੋਨ ਤਕਨਾਲੋਜੀ ਦਾ ਅਨੁਭਵ’ ਵਿਸ਼ੇ ’ਤੇ ਵਿਹਾਰਕ ਵਰਕਸ਼ਾਪ ਕਰਵਾਈ ਗਈ।ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਡੀਨ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਈ ਗਈ ਉਕਤ ਵਰਕਸ਼ਾਪ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ …
Read More »ਯੂ.ਪੀ.ਐਸ.ਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸਾਲ 2025 ਦੀ ਯੂ.ਪੀ.ਐਸ.ਸੀ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀ.ਸੀ.ਪੀ ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੀ ਜ਼ੂਆਲੋਜੀਕਲ ਸੋਸਾਇਟੀ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਹਿਯੋਗ ਨਾਲ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ …
Read More »ਖਾਲਸਾ ਕਾਲਜ ਵਿਖੇ ‘ਅਨੁਸ਼ਾਸਨ ਦੀ ਤਾਕਤ – ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਤੇ ਟਰੇਨਿੰਗ ਤੇ ਪਲੇਸਮੈਂਟ ਸੈਲ ਵਲੋਂ ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੰਸਟੀਟਿਊਟ ਆਫ਼ ਬੈਂਕਿੰਗ ਅਤੇ ਟਰੇਨਿੰਗ ਵੱਲੋਂ ‘ਅਨੁਸ਼ਾਸਨ ਦੀ ਤਾਕਤ: ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਮੈਨੇਜਰ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ਸੱਤ ਰੋਜ਼ਾ ਪੋਲਟਰੀ ਸਿਖਲਾਈ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ੱਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ ਵੱਲੋਂ ਉਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਲਈ ਸੱਤ ਰੋਜ਼ਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਿਗਿਆਨਕ ਢੰਗ ਨਾਲ ਪੋਲਟਰੀ ਫਾਰਮਿੰਗ ਕਰਨ ਅਤੇ ਇਸ ਦੇ ਪ੍ਰਬੰਧਨ ਸਬੰਧੀ ਵਿਹਾਰਕ ਜਾਣਕਾਰੀ ਤੇ ਹੱਥੀਂ ਕੰਮ ਕਰਨ ਦਾ ਤਜ਼ਰਬਾ …
Read More »
Punjab Post Daily Online Newspaper & Print Media