ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ …
Read More »Monthly Archives: November 2026
ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ।ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿੱਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ …
Read More »ਖਾਲਸਾ ਯੂਨੀਵਰਸਿਟੀ ਵਿਖੇ ਮੁਫ਼ਤ ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਸਬੰਧੀ ਕੈਂਪ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਫਿਜ਼ਿਓਥੈਰੇਪੀ ਵੱਲੋਂ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਦੇ ਸਹਿਯੋਗ ਨਾਲ “ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਲਈ ਮੁਫ਼ਤ ਕੈਂਪ” ਲਗਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਵਿਖੇ ਲਗਾਏ ਗਏ ਉਕਤ ਕੈਂਪ ਦਾ ਮੁੱਖ ਉਦੇਸ਼ ਲੋਕਾਂ …
Read More »ਖਾਲਸਾ ਕਾਲਜ ਵਿਖੇ ਪੱਛਮੀ ਏਸ਼ੀਆ ਸੰਕਟ ਸਬੰਧੀ ਭਾਸ਼ਣ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਾਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ “ਪੱਛਮੀ ਏਸ਼ੀਆ ਦੇ ਸੰਕਟ ਨੂੰ ਸਮਝਣਾ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਸਾਬਕਾ ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ) ਅਧਿਕਾਰੀ ਅਤੇ ਰਾਜਦੂਤ ਨਵਦੀਪ ਸੂਰੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, …
Read More »ਖਾਲਸਾ ਕਾਲਜ ਵਿਖੇ ਗਣਿਤ ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ “ਗਣਿਤ ’ਚ ਨਵੀਨਤਾਵਾਂ ਅਤੇ ਇਸ ਦੇ ਉਪਯੋਗ” ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਅਤੇ “ਸਮੱਸਿਆ ਤੇ ਹੱਲ ਵਿਚਕਾਰ ਸਹੀ ਤਾਲਮੇਲ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਮੁਖੀ ਪ੍ਰੋ. ਜਤਿੰਦਰ …
Read More »‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਦੀ …
Read More »ਗੁਰੂ ਨਗਰੀ ਅੰਮ੍ਰਿਤਸਰ ਵਿਖੇ 3 ਤੋਂ 7 ਦਸੰਬਰ ਤੱਕ ਲੱਗੇਗਾ 20ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ 20ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ 3 ਤੋਂ 7 ਦਸੰਬਰ 2026 ਤੱਕ ਕਰਵਾਇਆ ਜਾਵੇਗਾ।ਇਸ ਪੰਜ ਰੋਜ਼ਾ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ …
Read More »ਸਾਹਿਤਕਾਰ ਜੋੜੀ ਸੁਸ਼ੀਲ ਦੁਸਾਂਝ ਅਤੇ ਕਮਲ ਦੁਸਾਂਝ ਨੂੰ ਸਦਮਾ
ਅੰਮ੍ਰਿਤਸਰ, 14 ਨੰਵਬਰ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ‘ਹੁਣ’ ਰਸਾਲੇ ਦੀ ਸਹਿ ਸੰਪਾਦਿਕਾ ਕਮਲ ਦੁਸਾਂਝ ਦੇ ਸਤਿਕਾਰਤ ਪਿਤਾ ਅਤੇ ਕੇਂਦਰੀ ਸਭਾ ਦੇ ਸਾਬਕਾ ਜਰਨਲ ਸੱਕਤਰ ਅਤੇ ਸਾਹਿਤਕਾਰ ਸੁਸ਼ੀਲ ਦੁਸਾਂਝ ਦੇ ਸਹੁਰਾ ਬੇਦਇੰਦਰ ਸਿੰਘ ਬੀਤੇ ਕੱਲ ਸਦੀਵੀਂ ਵਿਛੋੜਾ ਦੇ ਗਏ। ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਕਥਾਕਾਰ ਦੀਪ ਦੇਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ …
Read More »DAV Public School Pays Tribute to Mahatma Hansraj and Celebrates Children’s Day
Amritsar, November 14 (Punjab Post Bureau) – DAV Public School Lawrence Road observed the Punyatithi of Arya Vibhuti Tyag Murti Mahatma Hansraj with reverence and celebrated Children’s Day with great enthusiasm, the birth anniversary of Pandit Jawaharlal Nehru. In keeping with the cherished DAV tradition, a special morning assembly was organised by the teaching fraternity, commencing with the recitation of …
Read More »ਜਨਗਣਨਾ-2027 ਦੇ ਚਾਰਜ਼ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 (ਆਬਾਦੀ ਦੀ ਗਣਨਾ) ਦੇ ਦੂਜੇ ਪੜਾਅ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਮੂਹ ਚਾਰਜ਼ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਸਿਖਲਾਈ ਦੌਰਾਨ 16 ਤੋਂ 30 ਨਵੰਬਰ 2026 ਤੱਕ ਉਪਲੱਬਧ ਰਹਿਣ ਵਾਲੀ ਸਵੈ-ਗਣਨਾ ਦੀ ਸਹੂਲਤ ਅਤੇ ਘਰ-ਘਰ ਜਾ ਕੇ ਗਣਨਾ ਸ਼ੁਰੂ ਹੋਣ ਤੋਂ …
Read More »
Punjab Post Daily Online Newspaper & Print Media