Thursday, November 19, 2026

Daily Archives: November 2, 2026

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ ਕੇ ਖੇਤਰੀ ਅਧਿਐਨ, ਸਰਵੇਖਣ, ਤੱਥਾਂ ਦੀ ਪੜਤਾਲ ਅਤੇ ਦਸਤਾਵੇਜ਼ੀ ਕਹਾਣੀਆਂ ਰਾਹੀਂ ਸਮਾਜ ਨੂੰ ਸਮਝਣਾ ਚਾਹੀਦਾ ਹੈ।ਪੱਤਰਕਾਰੀ ਸਮਾਜ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ, ਲੋਕਾਂ ਦੀ ਆਵਾਜ਼ ਨੂੰ ਮੰਚ ਪ੍ਰਦਾਨ ਕਰਨ ਅਤੇ ਜਨਤਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਜ਼ਿੰਮੇਵਾਰੀ ਨਾਲ ਉਜਾਗਰ ਕਰਨ ਦਾ ਮਹੱਤਵਪੂਰਨ ਮਾਧਿਅਮ ਹੈ।ਇਨ੍ਹਾਂ ਸ਼ਬਦਾਂ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਨੇ ਗਏ ਬੀ.ਕਾਮ.ਐਲ.ਐਲ.ਬੀ (ਪੰਜ ਸਾਲਾ) ਕੋਰਸ ਸਮੈਸਟਰ ਚੌਥਾ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਨੇ 421-600 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ …

Read More »

ਖਾਲਸਾ ਕਾਲਜ ਵਿਖੇ ਖੇਤੀਬਾੜੀ ਕਾਰੋਬਾਰ ਅਤੇ ਉੱਦਮਤਾ ਸਬੰਧੀ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਵਿਖੇ ਖੇਤੀਬਾੜੀ ਕਾਰੋਬਾਰ ਅਤੇ ਮਾਰਕੀਟਿੰਗ ਪ੍ਰਬੰਧਨ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਅਤੇ ਪ੍ਰਿੰਸੀਪਲ ਇਨਵੈਸਟੀਗੇਟਰ, ਐਨ.ਆਈ.ਡੀ.ਐਚ.ਆਈ-ਟੀ.ਬੀ.ਆਈ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਮੌਜ਼ੂਦਾ ਸਮੇਂ ਦੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਅਜਿਹੇ ਗਿਆਨ …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਦੀ ਧਰਤੀ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਕਰਵਾਈ ਤਿੰਨ ਰੋਜ਼ਾ ਮੁਢਲੀ ਸਹਾਇਤਾ ਵਰਕਸ਼ਾਪ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਦਿਆਰਥਣਾਂ ਨੂੰ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਲੋੜੀਂਦੇ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਉਦਸ਼ ਨਾਲ ਤਿੰਨ ਰੋਜ਼ਾ ਮੁੱਢਲੀ ਸਹਾਇਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਫ਼ਸਟ ਏਡ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਅਨੂ ਸ਼ਰਮਾ ਨੇ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ …

Read More »