ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ ਕਲਸ਼ ਪਟਿਆਲਾ ਅਤੇ ਹਿੰਦੀ ਅਕਾਦਮੀ ਦਿੱਲੀ ਦੇ ਸੰਯੁਕਤ ਪ੍ਰੋਗਰਾਮ ਹੇਠ ਵਾਈ.ਐਮ.ਸੀ.ਏ ਆਡੀਟੋਰੀਅਮ ਦਿੱਲੀ ਵਿੱਚ ਆਯੋਜਿਤ ਰਾਸ਼ਟਰੀ ਸਾਹਿਤਕਾਰ ਸੰਮੇਲਨ-2026 ਵਿੱਚ ਪੰਜਾਬ ਦੇ ਸਾਹਿਤਕਾਰ ਡਾ. ਗੁਰਵਿੰਦਰ ਅਮਨ ਨੂੰ ਦੇ ਅਮੁੱਲ ਸਾਹਿਤਕ ਯੋਗਦਾਨ ਬਦਲੇ `ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ‘ਰਾਸ਼ਟਰੀ ਸਾਹਿਤ ਗੌਰਵ ਸਨਮਾਨ` ਨਾਲ ਨਵਾਜ਼ਿਆ ਗਿਆ।ਇਹ ਸਨਮਾਨ ਦੇਸ਼ ਦੇ …
Read More »Daily Archives: November 3, 2026
ਖਾਲਸਾ ਕਾਲਜ ਵੈਟਰਨਰੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ
ਅੰਮਿ੍ਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਬੈਚਲਰ ਆਫ਼ ਵੈਟਰਨਰੀ ਸਾਇੰਸ ਐਂਡ ਐਨੀਮਲ ਹਸਬੈਂਡਰੀ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰ੍ਰਗਰਾਮ ਦਾ ਮਕਸਦ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਅਕਾਦਮਿਕ ਪ੍ਰਣਾਲੀ, ਸੰਸਥਾ ਦੀਆਂ ਨੀਤੀਆਂ ਅਤੇ ਕੈਂਪਸ ’ਚ ਉਪਲਬਧ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ ਇੰਟਰ ਕਾਲਜ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਇੰਟਰ ਕਾਲਜ਼ ਟੂਰਨਾਮੈਂਟ ਦੇ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਨਾ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥੀਆਂ ਵੱਲੋਂ ਟੂਰਨਾਮੈਂਟ ਦੌਰਾਨ ਕੈਨੋਇੰਗ, ਵਾਟਰ ਪੋਲੋ, ਸਵਿਮਿੰਗ (ਲੜਕੇ ਅਤੇ ਲੜਕੀਆਂ) ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਭਾਗ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ …
Read More »ਖ਼ਾਨਕੋਟ ਤੋਂ 83ਵੀਂ ਤੀਰਥ ਯਾਤਰਾ ਬੱਸ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ ਰਵਾਨਾ
ਜੰਡਿਆਲਾ ਗੁਰੁ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਖ਼ਾਨਕੋਟ ਤੋਂ ਹਲਕੇ ਦੀ 83ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਬੱਸ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਕੈਬਨਿਟ ਮੰਤਰੀ ਹਰਭਜਨ …
Read More »ਸ੍ਰੀ ਗੁਰੁ ਤੇਗ ਬਹਾਦਰ ਪਬਲਿਕ ਸਕੂਲ ‘ਚ ਦੋ ਦਿਨਾਂ ਸਾਲਾਨਾ ਅੰਤਰ-ਸਦਨ ਐਥਲੈਟਿਕਸ ਮੀਟ 2026 ਸੰਪਨ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਦੋ ਦਿਨ ਦੌੜਾਂ, ਰਿਲੇਅ, ਛਾਲਾਂ ਅਤੇ ਥ੍ਰੋਅ ਮੁਕਾਬਲਿਆਂ ਦੀ ਗੂੰਜ਼ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਸਾਲਾਨਾ ਅੰਤਰ-ਸਦਨ ਐਥਲੈਟਿਕਸ ਮੀਟ 2026 ਸੰਪਨ ਹੋਈ।ਮੀਟ ਦੀ ਸ਼ੁਰੂਆਤ ਉੱਘੇ ਅੱਖਾਂ ਦੇ ਸਰਜਨ ਡਾ. ਪ੍ਰੀਤਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ।ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਸਿੰਘ ਜਿੰਨੇ ਆਪਰੇਸ਼ਨ ਥੀਏਟਰ ਵਿੱਚ ਮਾਹਰ ਹਨ, ਓਨੇ …
Read More »ਛੇਹਰਟਾ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਗੁਡ ਟਚ-ਬੈਡ ਟੱਚ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਾਣਯੋਗ ਜੱਜ ਸ੍ਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਦੇ ਨਾਲ ਐਡਵੋਕੇਟ ਵਿਸ਼ਾਲ ਸ਼ਰਮਾ ਅਤੇ ਸ੍ਰੀਮਤੀ ਬਿੰਦੂ ਬਾਲਾ, ਪੈਰਾ ਲੀਗਲ ਵਲੰਟੀਅਰ (ਪੀ.ਐਲ.ਵੀ) ਵੀ ਮੌਜ਼ੂਦ …
Read More »
Punjab Post Daily Online Newspaper & Print Media