Tuesday, November 24, 2026

Daily Archives: November 4, 2026

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਦੀਵਾਲੀ ਪ੍ਰਦਰਸ਼ਨੀ ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ, ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾਤਮਕ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਪਰਖਣ ਸਬੰਧੀ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਫਾਈਨ ਆਰਟਸ, ਲਿਟਰੇਰੀ, ਮਿਊਜ਼ਿਕ, ਥੀਏਟਰ ਅਤੇ ਡਾਂਸ …

Read More »

ਐਨ.ਸੀ.ਸੀ ਵੱਲੋਂ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ ਅੰਮ੍ਰਿਤਸਰ ਵੱਲੋਂ ਡੀ.ਏ.ਵੀ ਸਕੂਲ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ’ਤੇ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਐਨ.ਸੀ.ਸੀ ਕੈਡਿਟਾਂ ਨੂੰ ਵਾਤਾਵਰਣ ਦੀ ੁਰੱਖਿਆ ਅਤੇ ਪ੍ਰਦੂਸ਼ਣ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੌਰਾਨ ਐਨ.ਸੀ.ਸੀ ਕੈਡਿਟਾਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਹਵਾ, ਪਾਣੀ, ਮਿੱਟੀ ਅਤੇ ਧੁਨੀ ਪ੍ਰਦੂਸ਼ਣ ਦੇ ਮਾੜੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ} – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ …

Read More »

ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ – ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »