Monday, November 23, 2026

Daily Archives: November 6, 2026

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ ਅਗਵਾਈ ਹੇਠ ਸਥਾਨਕ ਬੱਚਤ ਭਵਨ ਰਣਜੀਤ ਐਵੀਨਿਊ ਵਿਖੇ ਪੰਜਾਬ ਸਟੇਟ ਰੈਡ ਕਰਾਸ ਸੋਸਾਇਟੀ ਚੰਡੀਗੜ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਸ਼੍ਰੀਮਤੀ ਪਲਵੀ ਮਿਸ਼ਰਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀਨੀਅਰ ਉਪ ਪ੍ਰਧਾਨ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਨੇ ਕੀਤਾ।ਆਪਣੇ …

Read More »

ਅੰਮ੍ਰਿਤਸਰ ‘ਚ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ – ਡੀ.ਐਲ.ਐਸ.ਏ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਨਾਗਰਿਕਾਂ ਨੂੰ ਜਲਦੀ, ਆਸਾਨ ਅਤੇ ਸਸਤਾ ਨਿਆਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ) ਅੰਮ੍ਰਿਤਸਰ ਨੇ ਸ਼ਨੀਵਾਰ 12 ਦਸੰਬਰ 2026 ਨੂੰ ਇੱਕ ਮੈਗਾ ਨੈਸ਼ਨਲ ਲੋਕ ਅਦਾਲਤ ਲਗਾਉਣ ਦਾ ਐਲਾਨ ਕੀਤਾ ਹੈ।ਵਿਵਾਦਾਂ ਦੇ ਨਿਪਟਾਰੇ ਦੀ ਇਹ ਵਿਸ਼ੇਸ਼ ਮੁਹਿੰਮ ਮੈਡਮ ਜਤਿੰਦਰ ਕੌਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐਸ.ਏ ਅੰਮ੍ਰਿਤਸਰ ਦੀ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 18 ਨਵੰਬਰ ਨੂੰ ਲੱਗੇਗਾ ‘ਡਿਜ਼ੀਟਲ ਇਨੋਵੇਸ਼ਨ ਟੈਕ ਫੇਅਰ’

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੀ ਮੁਹਿੰਮ ‘ਮਿਸਨ ਰਫ਼ਤਾਰ’ ਤਹਿਤ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 18 ਨਵੰਬਰ ਨੂੰ ਸ਼ਾਨਦਾਰ ‘ਡਿਜ਼ੀਟਲ ਇਨੋਵੇਸ਼ਨ ਟੈਕ ਫੇਅਰ’ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਣਗੇ। ਟੈਕ ਫੇਅਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਕੰਪਿਊਟਰ ਸਾਇੰਸ, ਸੂਚਨਾ …

Read More »

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ 7 ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ।ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ …

Read More »

ਭਾਈ ਘਨੱਈਆ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਹਰਜੀਤ ਸਿੰਘ ਦੇ ਭਰਾ ਅਮਰੀਕ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸਥਾਨਕ ਭਾਈ ਘਨੱਈਆ ਮਿਸ਼ਨ ਸੁਸਾਇਟੀ (ਰਜਿ:) ਦੇ ਪ੍ਰਧਾਨ ਹਰਜੀਤ ਸਿੰਘ ਦੇ ਛੋਟੇ ਭਾਈ ਅਮਰੀਕ ਸਿੰਘ ਜੋ ਬੀਤੇ ਦਿਨੀਂ ਚਲਾਣਾ ਕਰ ਗਏ ਸਨ ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਕਰਵਾਈ ਗਈ।ਗੁਰੂ ਘਰ ਅਥਾਹ ਸ਼ਰਧਾ ਰੱਖਣ ਵਾਲੇ 69 ਸਾਲਾ ਅਮਰੀਕ ਸਿੰਘ ਕਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਸਨ। ਉਨ੍ਹਾਂ ਦੇ ਗ੍ਰਹਿ ਗੋਬਿੰਦ ਨਗਰ …

Read More »