ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਹੋਸਟਲ ਵਿਦਿਆਰਥੀਆਂ ਅਤੇ ਕਾਲਜ ਪਰਿਵਾਰ ਦੇ ਸਹਿਯੋਗ ਨਾਲ ਰਵਾਇਤੀ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਗਰੀਨ ਦੀਵਾਲੀ ਮਨਾਈ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕਾਲਜ ਵੱਲੋਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ …
Read More »Daily Archives: November 10, 2026
ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ-2026 ਮਨਾਇਆ ਗਿਆ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ-2026 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਿਕ ਪ੍ਰਤਿਭਾਮਅਤੇ ਸਿਰਜਣਾਤਮਕ ਯੋਗਤਾਵਾਂ ਦਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਅਧਿਆਤਮਿਕ ਭਾਵਨਾ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪਰਮਾਤਮਾ ਅੱਗੇ ਅਰਦਾਸ ਕਰਕੇ ਕੀਤੀ ਗਈ, ਜਿਸ ਵਿੱਚ ਸਾਰਿਆਂ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਗਈ। ਸਕੂਲ ਦਾ ਸਮੁੱਚਾ ਵਾਤਾਵਰਨ ਪਵਿੱਤਰ ਮੰਤਰਾਂ ਦੇ ਉਚਾਰਨ ਨਾਲ ਗੂੰਜ਼ …
Read More »16 ਤੋਂ 30 ਨਵੰਬਰ ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ – ਡਿਪਟੀ ਕਮਿਸ਼ਨਰ
ਨਾਗਰਿਕ ਘਰ ਬੈਠੇ ਆਨਲਾਈਨ ਦਰਜ਼ ਕਰ ਸਕਣਗੇ ਆਪਣੇ ਪਰਿਵਾਰ ਦੀ ਜਾਣਕਾਰੀ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਭਾਰਤ ਦੀ ਪਹਿਲੀ ਡਿਜ਼ੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ …
Read More »ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਪੀ.ਜੀ ਹੋਮ ਸਾਇੰਸ ਵਿਭਾਗ ਅਤੇ ਫੈਸ਼ਨ ਡਿਜ਼ਾਈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਰਚਨਾਤਮਕ ਗਤੀਵਿਧੀਆਂ ਨਾਲ ਮਨਾਇਆ ਗਿਆ।ਪੋਸਟਰ ਮੇਕਿੰਗ ਮੁਕਾਬਲਾ ਅਤੇ ਆਨਲਾਈਨ ਕੁਕਿੰਗ ਮੁਕਾਬਲਾ ਕਰਵਾਇਆ ਗਿਆ, ਜਿਨ੍ਹਾਂ ਦਾ ਉਦੇਸ਼ ਵਿਦਿਆਰਥਣਾਂ ਵਿੱਚ ਪੌਸ਼ਟਿਕ ਆਹਾਰ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਇਹ ਗਤੀਵਿਧੀਆਂ ਰੈਡ ਰਿਬਨ ਕਲੱਬ ਅਤੇ ਇੰਡੀਅਨ ਨਾਲਿਜ ਸਿਸਟਮ ਇੰਟਰਨਸ਼ਿਪ …
Read More »
Punjab Post Daily Online Newspaper & Print Media