Monday, November 23, 2026

Daily Archives: November 13, 2026

ਜਨਗਣਨਾ-2027 ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼਼ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਜਨਗਣਨਾ ਦੀਆਂ ਤਿਆਰੀਆਂ, ਕਰਮਚਾਰੀਆਂ ਦੀ ਤਾਇਨਾਤੀ, ਸਿਖਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ …

Read More »

ਖਾਲਸਾ ਕਾਲਜ ਵਿਖੇ ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਬੂਟ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਵਿਦਿਆਰਥੀਆਂ ’ਚ ਰਚਨਾਤਮਕਤਾ, ਨਵੀਨਤਮ ਸੋਚ ਅਤੇ ਵਿਹਾਰਕ ਤੌਰ ’ਤੇ ਸਮੱਸਿਆਵਾਂ ਦੇ ਹੱਲ ਕਰਨ ਦੀ ਯੋਗਤਾ ਨੂੰ ਵਿਕਸਿਤ ਕਰਨ ਦੇ ਉਦੇਸ਼ ਤਹਿਤ ‘ਸਮੱਸਿਆਵਾਂ ਦੇ ਹੱਲ ਅਤੇ ਨਵੇਂ ਵਿਚਾਰਾਂ’ ਵਿਸ਼ੇ ’ਤੇ ਬੂਟ ਕੈਂਪ ਲਗਾਇਆ ਗਿਆ।ਜਿਸ ’ਚ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ …

Read More »

ਖਾਲਸਾ ਕਾਲਜ ਵੈਟਰਨਰੀ ਵਿਖੇ ਵਿੱਤੀ ਜਾਗਰੂਕਤਾ ਸਬੰਧੀ ਸੈਮੀਨਾਰ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਵਿੱਤੀ ਜਾਗਰਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਐਡਵਾਈਜ਼ਰਜ਼ ਸਕਿੱਲ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਪੁਣੇ ਵੱਲੋਂ ਆਯੋਜਿਤ ਕੀਤਾ ਗਿਆ। ਡਾ. ਵਰਮਾ ਨੇ ਕਿਹਾ ਕਿ ਸੈਮੀਨਾਰ ਦੌਰਾਨ ਦੋ ਅਹਿਮ ਸੈਸ਼ਨ ਕਰਵਾਏ ਗਏ, ਜਿਨ੍ਹਾਂ ’ਚ ਫਾਈਨੈਂਸ਼ੀਅਲ ਵੈੱਲਨੈਸ ਐਨਹਾਂਸਮੈਂਟ ਪ੍ਰੋਗਰਾਮ ਅਧੀਨ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਸਾਹਿਤਕ ਸ਼ਾਮ ‘ਅਦਬੀ ਬੈਠਕ’ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਅਤੇ ਸਕੂਲ ਆਫ਼ ਲੈਂਗੁਏਜ਼ਜ ਵੱਲੋਂ ਉਰਦੂ ਵਿਅੰਗ ਅਤੇ ਦਾਸਤਾਨਗੋਈ ’ਤੇ ਆਧਾਰਿਤ ਇਕ ਸਾਹਿਤਕ ਸ਼ਾਮ ‘ਅਦਬੀ ਬੈਠਕ’ ਕਰਵਾਈ ਗਈ।ਜਿਸ ’ਚ ਮੁੱਖ ਮਹਿਮਾਨ ਵਜੋਂ ਹਾਜ਼ਰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਫਨਕਾਰਾਂ ਦੇ ਫਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਦਾਸਤਾਨਗੋਈ ’ਚ ਸ਼ਬਦਾਂ ਦਾ ਉਚਾਰਨ, ਹਾਵ-ਭਾਵ ਨਾਲ ਪੇਸ਼ਕਾਰੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ।ਕਥਾ …

Read More »

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ – ਸ਼੍ਰੋਮਣੀ ਕਮੇਟੀ ਨੇ ਗੜ੍ਹਸ਼ੰਕਰ ਵਿਖੇ ਕਰਵਾਇਆ ਪਹਿਲਾ ਸੈਮੀਨਾਰ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਪਹਿਲਾ ਸੈਮੀਨਾਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ।ਸੈਮੀਨਾਰ ਦਾ ਵਿਸ਼ਾ ‘ਭਗਤ ਰਵਿਦਾਸ ਜੀ: ਜੀਵਨ, ਬਾਣੀ ਤੇ ਸੰਦੇਸ਼’ ਸੀ।ਭਗਤ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਅਧਿਆਤਮਿਕ ਵਿਚਾਰਧਾਰਾ, ਬਾਣੀ …

Read More »