ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ `ਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.), ਅੰਮ੍ਰਿਤਸਰ ਮੁੱਖ ਸੇਵਾਦਾਰ ਪਦਮ ਭੂਸ਼ਣ ਡਾ. ਇੰਦਰਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਮਹਾਨ ਸਿੱਖ ਸ਼ਾਸਕ ਨਾਲ ਸਬੰਧਤ ਸਾਰੀਆਂ ਇਤਿਹਾਸਕ ਇਮਾਰਤਾਂ, ਮਹਿਲਾਂ ਅਤੇ ਯਾਦਗਾਰਾਂ ਦੀ ਮੁਕੰਮਲ ਮੁਰੰਮਤ, ਸਾਂਭ-ਸੰਭਾਲ ਅਤੇ …
Read More »Daily Archives: November 14, 2026
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (ਪੰਜ ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਛੇਵਾਂ ਦੇ ਇਮਤਿਹਾਨਾਂ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਸੁਖਮੀਨ ਕੌਰ ਨੇ 71.75 ਫੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਅਤੇ …
Read More »ਖ਼ਾਲਸਾ ਕਾਲਜ ਵਿਖੇ ਏ.ਆਈ ਦੇ ਦੌਰ ’ਚ ਸਿੱਖਿਆ ਵਿਸ਼ੇ ’ਤੇ ਲੈਕਚਰ ਕਰਵਾਇਆ
ਅੰਮਿ੍ਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ਼ ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ‘ਏ.ਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਦੌਰ ’ਚ ਸਿੱਖਿਆ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਫੂਡ ਸਾਇੰਸ ਐਂਡ ਟੈਕਨਾਲੋਜੀ ਦੇ ਵਿਭਾਗ ਮੁਖੀ …
Read More »ਖਾਲਸਾ ਯੂਨੀਵਰਸਿਟੀ ਨੇ ਪਹਿਲੇ ਅੰਤਰ ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ
ਅੰਮਿ੍ਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪਹਿਲੇ ਅੰਤਰ ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਭਾਸ਼ਣ ਕਲਾ, ਫੈਂਸੀ ਡਰੈਸ, ਕਵਿਤਾ ਉਚਾਰਨ, ਮਹਿੰਦੀ ਲਗਾਉਣਾ, ਕੈਲੀਗ੍ਰਾਫੀ ਆਦਿ ਮੁਕਾਬਲਿਆਂ ’ਚ 20 ਸਕੂਲਾਂ ਦੇ ਲਗਭਗ 180 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਇਨ੍ਹਾਂ ’ਚ ਅੰਮ੍ਰਿਤਸਰ ਦੇ ਸਕੂਲੀ ਵਿਦਿਆਰਥੀਆਂ …
Read More »15 -16 ਨਵੰਬਰ ਨੂੰ ਦਰਿਆ ਬਿਆਸ ਕੰਢੇ ਸ਼ਿਵ ਮੰਦਰ ਵਿਖੇ ਮਨਾਇਆ ਜਾਵੇਗਾ ਛੱਠ ਪੂਜਾ ਦਾ ਤਿਉਹਾਰ
ਬਾਬਾ ਬਕਾਲਾ ਸਾਹਿਬ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਛੱਠ ਪੂਜਾ ਦਾ ਤਿਉਹਾਰ 15 ਅਤੇ 16 ਨਵੰਬਰ ਨੂੰ ਕਸਬਾ ਬਿਆਸ ਵਿਖੇ ਦਰਿਆ ਬਿਆਸ ਦੇ ਕੰਢੇ ਸਥਿਤ ਸ਼ਿਵ ਮੰਦਰ ਵਿਖੇ ਮਨਾਇਆ ਜਾਵੇਗਾ।ਇਸ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ …
Read More »ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (Special Summary Revision-SSR) ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਜ਼ਿਲਾ …
Read More »
Punjab Post Daily Online Newspaper & Print Media