Monday, November 23, 2026

Daily Archives: November 16, 2026

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ …

Read More »

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ।ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿੱਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ …

Read More »

ਖਾਲਸਾ ਯੂਨੀਵਰਸਿਟੀ ਵਿਖੇ ਮੁਫ਼ਤ ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਸਬੰਧੀ ਕੈਂਪ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਫਿਜ਼ਿਓਥੈਰੇਪੀ ਵੱਲੋਂ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਦੇ ਸਹਿਯੋਗ ਨਾਲ “ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਲਈ ਮੁਫ਼ਤ ਕੈਂਪ” ਲਗਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਵਿਖੇ ਲਗਾਏ ਗਏ ਉਕਤ ਕੈਂਪ ਦਾ ਮੁੱਖ ਉਦੇਸ਼ ਲੋਕਾਂ …

Read More »

ਖਾਲਸਾ ਕਾਲਜ ਵਿਖੇ ਪੱਛਮੀ ਏਸ਼ੀਆ ਸੰਕਟ ਸਬੰਧੀ ਭਾਸ਼ਣ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਾਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ “ਪੱਛਮੀ ਏਸ਼ੀਆ ਦੇ ਸੰਕਟ ਨੂੰ ਸਮਝਣਾ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਸਾਬਕਾ ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ) ਅਧਿਕਾਰੀ ਅਤੇ ਰਾਜਦੂਤ ਨਵਦੀਪ ਸੂਰੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, …

Read More »

ਖਾਲਸਾ ਕਾਲਜ ਵਿਖੇ ਗਣਿਤ ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ “ਗਣਿਤ ’ਚ ਨਵੀਨਤਾਵਾਂ ਅਤੇ ਇਸ ਦੇ ਉਪਯੋਗ” ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਅਤੇ “ਸਮੱਸਿਆ ਤੇ ਹੱਲ ਵਿਚਕਾਰ ਸਹੀ ਤਾਲਮੇਲ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਮੁਖੀ ਪ੍ਰੋ. ਜਤਿੰਦਰ …

Read More »