ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ਼ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਨਜ਼ਰ ਆ ਰਹੇ ਹਨ ਅਤੇ ਸੂਬੇ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਆਰਥਿਕ ਚੁਣੌਤੀਆਂ …
Read More »Daily Archives: November 18, 2026
ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਫਰੈਸ਼ਰਜ਼ ਪਾਰਟੀ ‘ਬਿਏਨਵੇਨੀਡੋ-2026’ ਕਰਵਾਈ ਗਈ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਸਬੰਧੀ ਫਰੈਸ਼ਰਜ਼ ਪਾਰਟੀ ‘ਬਿਏਨਵੇਨੀਡੋ-2026’ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਸ਼ਿਰਕਤ ਕੀਤੀ।ਸਮਾਗਮ ਦੌਰਾਨ ਭਾਰਤ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਦੀ ਝਲਕ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਭੰਗੜਾ, ਹਿਮਾਚਲ ਪ੍ਰਦੇਸ਼ ਦਾ ਮਨਮੋਹਕ ਨਾਟੀ ਨਾਚ, ਮਣੀਪੁਰੀ ਨਾਚ ਅਤੇ …
Read More »ਖਾਲਸਾ ਯੂਨੀਵਰਸਿਟੀ ਵਿਖੇ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਦੂਰਦਰਸ਼ੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ …
Read More »ਚੀਗ਼ ਖਾਲਸਾ ਦੀਵਾਨ ਵੱਲੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19 ਨਵੰਬਰ ਤੋਂ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ 19 ਨਵੰਬਰ ਤੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ …
Read More »ਅੰਮ੍ਰਿਤਸਰ ਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਸ਼ੁਰੂਆਤ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਅੰਮ੍ਰਿਤਸਰੁਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਪ੍ਰਕਿਰਿਆ ਦਾ ਸ਼਼ੁਭਆਰੰਭ ਹੋ ਗਿਆ।ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਸਵੈ-ਜਨਗਣਨਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।ਸਕੂਲਾਂ, ਕਾਲਜਾਂ ਅਤੇ ਆਮ ਜਨਤਕ ਥਾਵਾਂ ’ਤੇ ਇਨਿਊਮਰੇਟਰਾਂ, ਸੁਪਰਵਾਈਜ਼ਰਾਂ, ਫੀਲਡ ਟ੍ਰੇਨਰਾਂ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਵੈ-ਜਨਗਣਨਾ ਕਰਨ ਲਈ …
Read More »
Punjab Post Daily Online Newspaper & Print Media