ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ (69) ਬੀਤੀ ਰਾਤ ਚਲਾਣਾ ਕਰ ਗਏ।ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸਥਾਨਕ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਸਵ. ਭਾਟੀਆ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਮਨਪ੍ਰੀਤ ਸਿੰਘ ਜੱਸੀ ਅਤੇ ਸਰਬਜੀਤ …
Read More »Daily Archives: November 19, 2026
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਕਰਵਾਈ ਗਈ ਵਰਕਸ਼ਾਪ ‘ਚ ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਤੋਂ ਮੁੱਖ ਬੁਲਾਰੇ ਡਾ. ਪਰਮਿੰਦਰ ਕੌਰ ਨੇ ਸ਼ਿਰਕਤ ਕੀਤੀ। ਪਿ੍ਰੰ: ਡਾ. ਰੰਧਾਵਾ ਨੇ ਡਾ. ਪਰਮਿੰਦਰ ਕੌਰ ਦਾ ਸਵਾਗਤ …
Read More »ਖਾਲਸਾ ਕਾਲਜ ਨੇ ਅੰਤਰ ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਰਚਿਆ ਇਤਿਹਾਸ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ-ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤੀ ਦਰਜ਼ ਕੀਤੀ ਹੈ।ਕਾਲਜ ਦੀ ਅਥਲੈਟਿਕਸ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁੱਲ 97 ਅੰਕ ਪ੍ਰਾਪਤ ਕੀਤੇ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਨੂੰ ਪਛਾੜ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਕਾਲਜ …
Read More »Punjab Womens Rafting Team flagged off
Amritsar, November 19 (Punjab Post Bureau) – Punjab Women rafting team was given a warm flag off at the Khalsa University by the President of the Punjab Association for Rafting & Adventure Sports (PARAAS) Gunbir Singh in the presence of Surinder Kaur, Dean Academic Affairs of the University. The paddlers will be participating in the 18th National Rafting Championships being …
Read More »BBK DAV College Women Receives Gold Green Impact Award 2026
Amritsar, November 18 (Punjab Post Bureau) – BBK DAV College for Women was conferred upon the Gold Green Impact Award 2026 (Excellence in Environmental Participation and Impact). The award recognised the college’s commendable participation, environmental commitment and meaningful contribution towards the Seed Balls for Sustainable Campuses Initiative – 2026 organised by the National EduTrust of India. As part of this …
Read More »
Punjab Post Daily Online Newspaper & Print Media