ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁੱਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਕਾਰਜ਼ਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁੱਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ …
Read More »Daily Archives: November 20, 2026
ਐਡਵੋਕੇਟ ਹਰਜਿੰਦਰ ਸਿੰਘ ਧਾਮੀ 6ਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ
ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 6ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ …
Read More »ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ ਆਰਟਸ ਵਿਭਾਗ ਵਿਖੇ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਹੇਠ “ਗਿਆਨ ਅੰਮ੍ਰਿਤ” ਲੜੀ ਦੇ ਤਹਿਤ ਸੰਗੀਤਕ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਦਿਵਸ ਨੂੰ ਸਮਰਪਿਤ ਇਸ ਲੜੀ ਦੀ ਪ੍ਰਧਾਨਗੀ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਨੇ ਕੀਤੀ।ਸੰਗੀਤ …
Read More »ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸਮਾਗਮ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਮੁੱਖ ਵਿਸ਼ਾ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸੀ।ਪਰਵਾਸੀ ਪੰਜਾਬੀ ਲੇਖਕ ਡਾ. ਕਰਨੈਲ ਸ਼ੇਰਗਿੱਲ, ਸੁਖਪਾਲ ਅਤੇ …
Read More »ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸਮਾਗਮ
ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਮੁੱਖ ਵਿਸ਼ਾ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸੀ।ਪਰਵਾਸੀ ਪੰਜਾਬੀ ਲੇਖਕ ਡਾ. ਕਰਨੈਲ ਸ਼ੇਰਗਿੱਲ, ਸੁਖਪਾਲ ਅਤੇ …
Read More »ਖਾਲਸਾ ਕਾਲਜ ਫੁੱਟਬਾਲ ਟੀਮ ਦੀੇ ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ’ਚ ਇਤਿਹਾਸਕ ਜਿੱਤ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਕਰਵਾਏ ਗਏ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸਕ ਜਿੱਤ ਦਰਜ ਕਰਵਾਈ ਹੈ।ਕਾਲਜ ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ, ਦ੍ਰਿੜ੍ਹ ਇਰਾਦੇ ਅਤੇ ਸ਼ਾਨਦਾਰ ਹੁਨਰ ਮੁਜ਼ਾਹਰਾ ਕੀਤਾ।ਕਾਲਜ ਦੀ ਟੀਮ ਨੇ ਸ਼ਾਨਦਾਰ ਜਿੱਤਾਂ ਦਰਜ਼ ਕੀਤੀਆਂ। ਖਾਲਸਾ ਕਾਲਜ ਨੇ …
Read More »ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ “ਐਸ.ਐਸ.ਐਸ ਰਾਹੀਂ ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ‘ਚ ਮੁੱਖ ਬੁਲਾਰੇ ਵਜੋਂ ਜੀ.ਐਨ.ਡੀ.ਯੂ ਕਾਲਜ ਚੂੰਘ ਤਰਨ ਤਾਰਨ ਤੋਂ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਕੌਰ ਨੇ ਸ਼ਿਰਕਤ ਕੀਤੀ। ਵਿਭਾਗ ਮੁਖੀ ਡਾ. ਸਵਰਾਜ ਕੌਰ …
Read More »ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸਰਦਾਰੀ ਕਾਇਮ
ਲਗਾਤਾਰ 5ਵੇਂ ਸਾਲ ਜਿੱਤੀ ਓਵਰਆਲ ਪਹਿਲੀ ਰਨਰਜ਼-ਅੱਪ ਟਰਾਫ਼ੀ – ਪ੍ਰਿੰ: ਡਾ. ਰੰਧਾਵਾ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ’ਚ ਲਗਾਤਾਰ 5ਵੇਂ ਸਾਲ ਓਵਰ ਆਲ ਪਹਿਲੀ ਰਨਰਜ਼-ਅੱਪ ਟਰਾਫ਼ੀ ਜਿੱਤ ਕੇ ਆਪਣੀ ਕਲਾ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਬੈਚਲਰ ਆਫ਼ ਵੈਟਰਨਰੀ ਸਾਇੰਸ ਐਂਡ ਐਨੀਮਲ ਹਸਬੈਂਡਰੀ (ਬੀ.ਵੀ.ਐਸ.ਸੀ ਐਂਡ ਏ.ਐੱਚ) ਦੇ ਪਹਿਲੇ ਸਾਲ ‘ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ‘ਵਾਈਟ ਕੋਟ’ ਸਮਾਰੋਹ ਕਰਵਾਇਆ ਗਿਆ।ਕਾਲਜ ਪਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਦਇਆ, ਇਮਾਨਦਾਰੀ, ਅਨੁਸ਼ਾਸਨ, ਪੇਸ਼ੇਵਰ ਨੈਤਿਕਤਾ ਅਤੇ ਪਸ਼ੂ ਭਲਾਈ …
Read More »
Punjab Post Daily Online Newspaper & Print Media