Monday, November 23, 2026

Daily Archives: November 21, 2026

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ …

Read More »

Commissioner Shergill and Civic Officials felicitate newly promoted Superintending Engineer Bhalinder Singh

November 20 (Punjab Post Bureau) – Senior civic officials and staff came together today to congratulate Executive Engineer (XEN) Bhalinder Singh on his well-deserved promotion to the rank of Superintending Engineer (SE). Commissioner Bikramjit Singh Shergill led the felicitation, presenting a bouquet to Er. Bhalinder Singh and extending his best wishes for the new assignment. Speaking on the occasion Commissioner …

Read More »

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਾਹਿਤਕ ਅਤੇ ਅਕਾਦਮਿਕ ਝਾਨਾਂ ਨਾਲ਼ ਜੋੜਨ ਦੇ ਮਕਸਦ ਤਹਿਤ ‘ਪਰਵਾਸ: ਹਕੀਕਤ ਤੇ ਸੁਪਨੇ’ ਸਿਰਲੇਖ ਹੇਠ ਵਿਸ਼ੇਸ਼ ਅਕਾਦਮਿਕ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਅਤੇ ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ’ਚ ਕੈਨੇਡਾ ਤੋਂ ਨਾਮਵਰ ਕਵੀ …

Read More »

ਖਾਲਸਾ ਕਾਲਜ ਵਿਖੇ ‘ਅੰਦਰੂਨੀ ਹੈਕਾਥੌਨ 2026’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਦੀ ਟੈਕ ਇਰਾ ਕੰਪਿਊਟਰ ਸੋਸਾਇਟੀ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ “ਅੰਦਰੂਨੀ ਹੈਕਾਥੌਨ 2026” ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਨਵੀਨਤਮ ਵਿਚਾਰਾਂ, ਰਚਨਾਤਮਕਤਾ, ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ ਅਤੇ ਤਕਨੀਕੀ …

Read More »