ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਜਥੇ …
Read More »Daily Archives: November 22, 2026
ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ …
Read More »ਸਨੈਚਿੰਗ ਦੇ ਮਾਮਲੇ ‘ਚ ਸੈਸ਼ਨ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਪੀੜਤ ਨੂੰ ਇਨਸਾਫ਼ ਦਿਵਾਉਣ ਅਤੇ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਵਾਲੇ ਇੱਕ ਅਹਿਮ ਫ਼ੈਸਲੇ ਵਿੱਚ ਮਾਣਯੋਗ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਦੀ ਅਦਾਲਤ ਅੰਮ੍ਰਿਤਸਰ ਵੱਲੋਂ ਸਨੈਚਿੰਗ ਦੇ ਇੱਕ ਮਾਮਲੇ ਵਿੱਚ ਦੋ ਦੋਸ਼ੀਆਂ ਸੰਨੀ ਦਿਓਲ ਉਰਫ਼ ਸੰਨੀ ਅਤੇ ਰੋਬਿਨਜੀਤ ਸਿੰਘ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਹੈ।ਇਹ ਮਾਮਲਾ ਜੰਡਿਆਲਾ ਗੁਰੂ …
Read More »ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ‘ਚ 6.77 ਕਰੋੜ ਤੋਂ ਵੱਧ ਦਾ ਨਿਪਟਾਰਾ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਅੱਜ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ।ਪੂਰੀ ਤਰ੍ਹਾਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਲੰਬਿਤ ਵਿਵਾਦਾਂ ਨੂੰ ਸਮਰਪਿਤ, ਇਸ ਅਹਿਮ ਸਮਾਗਮ ਨੇ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਦੇ ਅਧਿਕਾਰ ਖੇਤਰਾਂ ਦੇ ਕਈ ਨਾਗਰਿਕਾਂ ਨੂੰ ਤੁਰੰਤ ਵਿੱਤੀ ਰਾਹਤ ਅਤੇ ਹੱਲ ਪ੍ਰਦਾਨ ਕੀਤਾ। ਇਸ ਪ੍ਰਸ਼ਾਸਨਿਕ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਨਣ ਦੇ ਵਧਾਈ ਦਿੱਤੀ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ …
Read More »ਮਾਨ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ ਹੁਣ ਤੱਕ ਦਿੱਤੀਆਂ 71700 ਤੋਂ ਵੱਧ ਨੌਕਰੀਆਂ- ਈ.ਟੀ.ਓ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ 4 ਆਂਗਣਵਾੜੀ ਹੈਲਪਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਗਏ ਇਹ ਨਿਯੁੱਕਤੀ ਪੱਤਰ ਪਿੰਡ ਰਾਜਧਾਨ, ਬੁੱਟਰ ਖੁਰਦ, ਬੁੱਟਰ ਸਿਵੀਆਂ ਅਤੇ ਪੱਲ੍ਹਾ ਨਾਲ ਸਬੰਧਤ ਨਵ-ਨਿਯੁੱਕਤ ਆਂਗਣਵਾੜੀ ਹੈਲਪਰਾਂ ਨੂੰ ਦਿੱਤੇ ਗਏ। ਨਵ-ਨਿਯੁੱਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ …
Read More »
Punjab Post Daily Online Newspaper & Print Media