Friday, November 27, 2026

Daily Archives: November 27, 2026

KT Punjab State Art Exhibition 2026 inaugurated

Amritsar, November 26 (Punjab Post Bureau) – KT:Kalã inaugurated the KT Punjab State Art Exhibition 2026. In this exhibition 130 artworks, including paintings, drawings, sculptures, digital art, graphics, and photography by artists from across Punjab have been displayed. The artworks are on display at the museum and will remain there until 4th December 2026. The exhibition was inaugurated by Dr. …

Read More »

ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮਾਂ ਦੌਰਾਨ ਲੱਗੀ ਲੋਕ ਕਲਾ ਪ੍ਰਦਰਸ਼ਨੀ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮਾਂ ਦੌਰਾਨ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀ ਲੋਕ ਕਲਾ ਪ੍ਰਦਰਸ਼ਨੀ, ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਚਿੱਤਰਕਲਾ ਪ੍ਰਦਰਸ਼ਨੀ ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮਾਂ ‘ਚ ਪੁੱਜੀਆਂ ਪ੍ਰਮੁੁੁੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮਾਂ ‘ਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ, ਡਾ. ਜੈ ਰੂਪ ਸਿੰਘ, ਡਾ. ਰਾਜਵੰਤ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਅਤੇ ਰਜਿਸਟਰਾਰ ਪ੍ਰੋ. (ਡਾ.) ਕੇ.ਐਸ ਚਾਹਲ ਅਤੇ ਹੋਰ।

Read More »

ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਵਿਰਾਸਤ ਨੂੰ ਦਰਸਾਉਂਦਾ ‘ਦਾਸਤਾਨ-ਏ-ਅੰਮ੍ਰਿਤਸਰ’ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਦੇਰ ਸ਼ਾਮ ਪੇਸ਼ ਕੀਤਾ ਗਿਆ ‘ਦਾਸਤਾਨ-ਏ-ਅੰਮ੍ਰਿਤਸਰ’ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਅਤੇ ਸਿਖਰ ਹੋ ਨਿਬੜਿਆ।ਇਸ ਸ਼ੋਅ ਰਾਹੀਂ ਅੰਮ੍ਰਿਤਸਰ ਦੇ ਸ਼ਾਨਾਮੱਤੇ ਇਤਿਹਾਸ, ਅਮੀਰ ਵਿਰਾਸਤ ਅਤੇ ਵਿਲੱਖਣ ਸੱਭਿਆਚਾਰ …

Read More »

ਅੰਮ੍ਰਿਤਸਰ ਵਿਖੇ 27 ਨਵੰਬਰ ਨੂੰ ਰਾਤ 8.00 ਵਜੇ ਹੋਵੇਗੀ ਬਲੈਕਆਊਟ ਦੀ ਮੌਕ ਡਰਿੱਲ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ (ਸਿਵਲ ਡਿਫੈਂਸ ਸ਼ਾਖਾ) ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਪੈਸ਼ਲ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ 27 ਨਵੰਬਰ 2026 ਨੂੰ ਰਾਤ 8.00 ਵਜੇ (20:00 ਵਜੇ) ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ, ਏਅਰਪੋਰਟ ਰੋਡ ਅੰਮ੍ਰਿਤਸਰ ਵਿਖੇ ਸਿਵਲ ਡਿਫੈਂਸ ਏਅਰ ਰੇਡ ਬਲੈਕਆਊਟ ਦੀ ਮੌਕ …

Read More »