Saturday, November 28, 2026

Daily Archives: November 28, 2026

ਕਥਾ ਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਵੱਡਾ ਘਾਟਾ ਹੈ।ਮਾਂ ਦਾ ਰਿਸ਼ਤਾ ਮਨੁੱਖੀ …

Read More »

ਅਖਾਲੀ-ਭਾਜਪਾ ਗਠਜੋੜ ਨਾਲ ਪੰਜਾਬ ਦੇ ਹੱਕਾਂ ਅਤੇ ਸਿੱਖ ਮਸਲਿਆਂ ਦੇ ਸਾਰਥਕ ਹੱਲ ਦੀ ਆਸ ਬੱਝੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗਠਜੋੜ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿੱਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ …

Read More »

ਹਿਮਾਚਲ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪਦੇਸ਼ ਦੇ ਊਨਾ ਜ਼ਿਲ੍ਹਾ ’ਚ ਪਟਵਾਰੀ ਭਰਤੀ ਲਈ ਟੈਸਟ ਦੌਰਾਨ ਸਿੱਖ ਵਿਦਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੇ ਵਿਰੁੱਧ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ …

Read More »

ਮੈਰੀਟੋਰੀਅਸ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਇਨੋਵੇਸ਼ਨ ਡਿਜੀਟਲ ਟੈੱਕ ਫੇਅਰ ਕਰਵਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰੀ ‘ਇਨੋਵੇਸ਼ਨ ਡਿਜ਼ੀਟਲ ਟੈਕ ਫੇਅਰ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।ਇਹ ਸਮਾਗਮ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਅਤੇ ਜਿਲ੍ਹਾ ਨੋਡਲ ਇੰਚਾਰਜ਼ ਸੌਰਭਦੀਪ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪਨ ਹੋਇਆ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਜਿਲ੍ਹਾ …

Read More »

ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਅਤੇ ‘ਅੰਮ੍ਰਿਤਸਰ 450’ ਅੰਤਰਰਾਸ਼ਟਰੀ ਸੰਮੇਲਨ ਮੌਕੇ ਦੋ ਰੋਜ਼ਾ ਉੱਦਮ ਅਤੇ ਨਵੀਨਤਾ ਪ੍ਰਦਰਸ਼ਨੀ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ (ਜੀ.ਜੇ.ਸੀ.ਈ.ਆਈ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 57ਵੇਂ ਸਥਾਪਨਾ ਦਿਵਸ ਅਤੇ ‘ਅੰਮ੍ਰਿਤਸਰ 450’ ਅੰਤਰਰਾਸ਼ਟਰੀ ਸੰਮੇਲਨ ਦੇ ਮੌਕੇ ਦੋ ਰੋਜ਼ਾ ਉੱਦਮ ਅਤੇ ਨਵੀਨਤਾ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਰਾਹੀਂ ਕੇਂਦਰ ਵਿੱਚ ਸਹਾਇਤਾ ਪ੍ਰਾਪਤ ਕਰ ਰਹੇ ਨਵੇਂ ਉੱਦਮਾਂ ਨੂੰ ਆਪਣੇ ਨਵੀਨਤਾਕਾਰੀ ਉਤਪਾਦਾਂ, ਸੇਵਾਵਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂੂੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਕੰਸਟੀਚੁਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ।ਵਿਸ਼ੇਸ਼ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਸਤਿਕਾਰਯੋਗ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਦੀਵੀ ਦਰਸ਼ਨ `ਤੇ ਚਿੰਤਨ ਕਰਨ ਦਾ ਮੌਕਾ ਮਿਲਿਆ।ਭਾਸ਼ਣ ਰਾਹੀਂ ਵਿਦਿਆਰਥੀਆਂ ਨੇ ਉਨ੍ਹਾਂ ਦੇ ਤਿੰਨ ਮੁੱਖ ਸਿਧਾਂਤਾਂ – ਨਾਮ ਜਪਣਾ, ਕਿਰਤ ਕਰਨੀ ਅਤੇ …

Read More »