Tuesday, November 24, 2026

Monthly Archives: November 2026

ਗੁਰੂ ਨਗਰੀ ‘ਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਵੇਰ ਤੋਂ ਹੀ ਧਾਰਮਿਕ ਸਥਾਨਾਂ ‘ਤੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ‘ਤੇ ਵਿਸ਼ੇਸ਼ ਧਾਰਮਿਕ ਸਮਾਗਮਾਂ ਦਾ ਆਯੌਜਨ ਕੀਤਾ ਗਿਆ ਅਤੇ ਅਲੌਕਿਕ ਦੀਪਮਾਲਾ ਕੀਤੀ ਗਈ।ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ …

Read More »

ਆਓ! ਐਤਕੀ ਦੀਵਾਲੀ ਤੇ ‘ਨਸ਼ਾਂ ਮੁੱਕਤ ਪੰਜਾਬ’ ਦਾ ਦੀਵਾ ਜਗਾਈਏ

ਮੱਸਿਆ ਦੀ ਕਾਲੀ ਰਾਤ ਨੂੰ ਰੁਸ਼ਨਾਉਂਦਾ ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਹੁੰਦਾ ਹੈ, ਆਮ ਤੌਰ ‘ਤੇ ਇਹ ਅਕਤੂਬਰ ਦੇ ਅਖੀਰ ਜਾਂ ਨਵੰਬਰ ਦੇ ਸ਼ੁਰੂ ਵਿਚ ਆਉਂਦਾ ਹੈ।ਦੇਸ਼ ਦੇ ਕੋਨੇ-ਕੋਨੇ ਕੁੱਝ ਵਿਦੇਸ਼ਾਂ ਵਿੱਚ ਮਨਾਏ ਜਾਣ ਵਾਲੇ ਸਾਡੇ ਸਭ ਤੋਂ ਵੱਡੇ ਤਿਉਹਾਰ ਦੀਵਾਲੀ ਤੇ ਚਾਹੇ ਪਟਾਕਿਆਂ ਵਗੈਰਾ ਤੇ ਕਰੋੜਾਂ ਰੁਪਏ ਖਰਚ ਹੋ ਜਾਂਦੇ ਹਨ ਪਰ ਇਸ ਦੇ ਬਦਲੇ ਜੋ ਬੇਅੰਤ ਖੁਸ਼ੀ …

Read More »

ਬੰਦੀ ਛੋੜ ਦਿਵਸ ਦਾ ਇਤਿਹਾਸਕ ਮਹੱਤਵ

  ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ …

Read More »

ਬੰਦੀ ਛੌੜ ਦਿਵਸ, ਦੀਵਾਲੀ ਦੇ ਸਨਮੁੱਖ ਸੁਲਤਾਨਵਿੰਡ ਰੋਡ ਦੇ ਬਾਜ਼ਾਰਾਂ ‘ਚ ਛਾਈ ਰੌਣਕ

ਮਿੱਟੀ ਦੇ ਦੀਵਿਆਂ ‘ਤੇ ਸਜਾਵਟੀ ਸਾਮਾਨ ਨਾਲ ਬਾਜ਼ਾਰ ਗੁਲਜ਼ਾਰ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਰੋਸ਼ਨੀ ਅਤੇ ਖ਼ੁਸ਼ੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਨੇੜੇ ਆਉਂਦਿਆਂ ਹੀ ਧਾਰਮਿਕ ਨਗਰੀ ਅੰਮ੍ਰਿਤਸਰ ਦੇ ਬਾਜ਼ਾਰਾਂ ਵਿੱਚ ਰੌਣਕਾਂ ਖ਼ੂਬ ਵਧ ਗਈਆਂ ਹਨ। ਸ਼ਹਿਰ ਦੇ ਮੁੱਖ ਖੇਤਰ ਸੁਲਤਾਨਵਿੰਡ ਰੋਡ ‘ਤੇ ਦੀਵਾਲੀ ਦੀ ਖ਼ਰੀਦਦਾਰੀ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਤਿਉਹਾਰੀ …

Read More »

ਚੱਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ …

Read More »

ਲੋਕ ਸਾਹਿਤ ਸੰਗਮ ਦੀ ਮਹਿਫ਼ਿਲ ਵਿਚ ਕਵੀਆਂ ਨੇ ਬੰਨਿਆ ਰੰਗ

ਡੁੱਬਦਾ ਜਾਂਦਾ ਏ ਅੰਨ ਦਾਤਾ, ਕੋਈ ਨਾ ਪੁੱਛੇ ਸਾਰ- ਹਕੀਰ ਰਾਜਪੁਰਾ, 7 ਨਵੰਬਰ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਨਿਰੰਜਨ ਸਿੰਘ ਸੈਲਾਨੀ ਦੀ ਮੌਤ ‘ਤੇ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਪ੍ਰਧਾਨਗੀ ਮੰਡਲ ਵਿੱਚ ਰੋਟਰੀ ਕਲੱਬ ਦੇ ਪ੍ਰਧਾਨ ਸੁਮੀਤ ਮਹਿਤਾ ਅਤੇ ਗੁਜ਼ਰਾਲ ਸਨ।ਕਰਮ …

Read More »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਵਿਖੇ ਕਰਵਾਈ ਗਈ ਵਿਸ਼ੇਸ਼ ਮੈਰਾਥਨ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਵੇਰੇ ਵਿਸ਼ੇਸ਼ ਮੈਰਾਥਨ ਕਰਵਾਈ ਗਈ।ਇਹ ਮੈਰਾਥਨ ਸਵੇਰੇ 8-00 ਵਜੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਨਾਵਲਟੀ ਚੌਂਕ, …

Read More »

ਡੀ.ਏ.ਵੀ ਸੀ.ਐਮ.ਸੀ ਵਲੋਂ ਡੀ.ਏ.ਵੀ ਸਪੋਰਟਸ ਰਾਸ਼ਟਰ ਪੱਧਰੀ ਟੂਰਨਾਮੈਂਟ 2026-27 ਕਰਵਾਇਆ ਗਿਆ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਅਸ਼ੀਰਵਾਦ ਸਦਕਾ ਡਾ. ਵੀ.ਸਿੰਘ ਡਾਇਰੈਕਟਰ ਡੀ.ਏ.ਵੀ ਪਬਲਿਕ ਸਕੂਲਜ਼ ਅਤੇ ਕੋਆਰਡੀਨੇਟਰ ਡੀ.ਏ.ਵੀ ਸੀ.ਐਮ.ਸੀ ਨੈਸ਼ਨਲ ਸਪੋਰਟਸ ਕੰਪੀਟੀਸ਼ਨਜ਼ ਦੀ ਅਗਵਾਈ ਹੇਠ, ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲਜ਼), ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਸੁਚੱਜੀ ਅਗਵਾਈ ਅਤੇ ਡਾ. ਪੱਲਵੀ ਸੇਠੀ, ਪੰਜਾਬ ਜ਼ੋਨ ਕਲੱਸਟਰ- …

Read More »

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੁੱਢਾ ਦਲ ਮਹੱਲੇ ਦੀਆਂ ਤਿਆਰੀਆਂ ਆਰੰਭ

ਅੰਮ੍ਰਿਤਸਰ ਸਾਹਿਬ, 7 ਨਵੰਬਰ (ਜਗਦੀਪ ਸਿੰਘ) – ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਵਿਖੇ ਧਾਰਮਿਕ ਸਮਾਗਮਾਂ ਅਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 …

Read More »

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ ਅਗਵਾਈ ਹੇਠ ਸਥਾਨਕ ਬੱਚਤ ਭਵਨ ਰਣਜੀਤ ਐਵੀਨਿਊ ਵਿਖੇ ਪੰਜਾਬ ਸਟੇਟ ਰੈਡ ਕਰਾਸ ਸੋਸਾਇਟੀ ਚੰਡੀਗੜ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਸ਼੍ਰੀਮਤੀ ਪਲਵੀ ਮਿਸ਼ਰਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀਨੀਅਰ ਉਪ ਪ੍ਰਧਾਨ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਨੇ ਕੀਤਾ।ਆਪਣੇ …

Read More »