Tuesday, November 24, 2026

Monthly Archives: November 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਕਰਵਾਈ ਤਿੰਨ ਰੋਜ਼ਾ ਮੁਢਲੀ ਸਹਾਇਤਾ ਵਰਕਸ਼ਾਪ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਦਿਆਰਥਣਾਂ ਨੂੰ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਲੋੜੀਂਦੇ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਉਦਸ਼ ਨਾਲ ਤਿੰਨ ਰੋਜ਼ਾ ਮੁੱਢਲੀ ਸਹਾਇਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਫ਼ਸਟ ਏਡ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਅਨੂ ਸ਼ਰਮਾ ਨੇ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ …

Read More »

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿੱਛਲੇ ਦਿਨੀਂ ਵਿਛੋੜਾ ਦੇ ਗਏ ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਹ ਨਾਟਕ ਡਾ. ਸਵਰਾਜਬੀਰ ਦਾ ਲਿਖਿਆ ਅਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਰਛਪਾਲ ਸਿੰਘ ਜੇ.ਈ ਅਤੇ ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. …

Read More »

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼ੋਕ ਸਭਾ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੂੰਘਾਂ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ …

Read More »

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ …

Read More »

ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ ਹਲਕੇ ਤੋਂ ਮੁੜ ਮਿਲੀ ਟਿਕਟ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਨੇ ਅੱਜ ਕੁਲਦੀਪ ਸਿੰਘ ਧਲੀਵਾਲ ਨੂੰ ਇੱਕ ਵਾਰ ਫਿਰ ਤੋਂ ਅਜਨਾਲਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।ਪਾਰਟੀ ਵਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਲਿਸਟ ਵਿੱਚ ਉਨ੍ਹਾਂ ਦਾ ਵੀ ਨਾਮ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ਵੱਲੋਂ ਜਤਾਏ ਗਏ ਭਰੋਸੇ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਗਿੱਧਾ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗਿੱਧਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣਾਂ ਨੇ ਸਤਿਅਮ ਇੰਸਟੀਟਿਊਟ ਵਿਖੇ ਕਰਵਾਏ ਗਏ ਟੈਕਨੋ ਮੇਲਾ 3.0 ਦੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ 12 ਟੀਮਾਂ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਟਰਾਫੀ, ਸਰਟੀਫਿਕੇਟ ਅਤੇ 5000 ਨਗਦ ਰਾਸ਼ੀ ਪ੍ਰਾਪਤ …

Read More »

ਖਾਲਸਾ ਕਾਲਜ ਦਾ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕਰਵਾਏ ਗਏ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਰਤਸਰ ਵਿਖੇ ‘ਤੇਜਾ ਸਿੰਘ ਸਮੁੰਦਰੀ ਹਾਲ ਦਾ ਦਿ੍ਰਸ਼’ ਵਿਸ਼ੇ ’ਤੇ ਆਯੋਜਿਤ ਉਕਤ ਮੁਕਾਬਲੇ ਦੌਰਾਨ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਗਦਦੀਪ …

Read More »