ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਦੂਰਦਰਸ਼ੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ …
Read More »Monthly Archives: November 2026
ਚੀਗ਼ ਖਾਲਸਾ ਦੀਵਾਨ ਵੱਲੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19 ਨਵੰਬਰ ਤੋਂ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ 19 ਨਵੰਬਰ ਤੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ …
Read More »ਅੰਮ੍ਰਿਤਸਰ ਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਸ਼ੁਰੂਆਤ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਅੰਮ੍ਰਿਤਸਰੁਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਪ੍ਰਕਿਰਿਆ ਦਾ ਸ਼਼ੁਭਆਰੰਭ ਹੋ ਗਿਆ।ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਸਵੈ-ਜਨਗਣਨਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।ਸਕੂਲਾਂ, ਕਾਲਜਾਂ ਅਤੇ ਆਮ ਜਨਤਕ ਥਾਵਾਂ ’ਤੇ ਇਨਿਊਮਰੇਟਰਾਂ, ਸੁਪਰਵਾਈਜ਼ਰਾਂ, ਫੀਲਡ ਟ੍ਰੇਨਰਾਂ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਵੈ-ਜਨਗਣਨਾ ਕਰਨ ਲਈ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 17 ਤੇ 18 ਨਵੰਬਰ 2026 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ ਪਹਿਲਾ …
Read More »ਪਲੇਸਮੈਂਟ ਕੈਂਪ ਦੌਰਾਨ 68 ਉਮੀਦਵਾਰਾਂ ‘ਚੋਂ 54 ਉਮੀਦਵਾਰ ਕੀਤੇੇ ਸ਼ਾਰਟਲਿਸਟ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ …
Read More »`ਵੱਧਣ` ਵੱਲੋਂ ਲਿਖੀ ਕਾਵਿ ਸੰਗ੍ਰਹਿ ਪੁਸਤਕ ` ਇੱਕ ਨੰਨ੍ਹੀ ਪਰੀ ਘਰ ਸਾਡੇ ਹੈ ਆਈ` ਲੋਕ ਅਰਪਿਤ
ਅੰਮ੍ਰਿਤਸਰ 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੂਫ਼ੀ ਗਾਇਕ ਸੈਨ ਬ੍ਰਦਰਜ਼ ਦੇ ਪਿਤਾ ਸ਼ੰਕਰ ਸੁਖਦੇਵ ਸਿੰਘ ਵੱਧਣ ਵੱਲੋਂ ਸੰਪਾਦਿਤ ਕੀਤੀ ਪੁਸਤਕ ” ਇੱਕ ਨੰਨ੍ਹੀ ਪਰੀ ਘਰ ਸਾਡੇ ਹੈ ਆਈ” ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਭਾਰਤ ਸਰਕਾਰ ਵੱਲੋਂ ਆਪਣੇ ਦਫ਼ਤਰ ਵਿਖੇ ਲੋਕ ਅਰਪਿਤ ਕੀਤੀ ਗਈ।ਬਾਸਰਕੇ ਨੇ ਪੁਸਤਕ ਦੇ ਲੇਖਕ ਸ਼ੰਕਰ ਸੁਖਦੇਵ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ `ਵੱਧਣ` ਨੇ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਇਮਤਿਹਾਨਾਂ ’ਚ ਅੱਵਲ
ਅੰਮਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਬੀ.ਕਾਮ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ-6 ਦੇ ਹੋਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਤਨਵੀਂ ਚੋਪੜਾ ਨੇ 438/600 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ …
Read More »ਖਾਲਸਾ ਯੂਨੀਵਰਸਿਟੀ ਨੇ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਪ੍ਰਬੰਧਕੀ …
Read More »ਮਾਨ ਸਰਕਾਰ ਵਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ
ਸ੍ਰੀ ਅੰਮ੍ਰਿਤਸਰ ਸਾਹਿਬ, 16 ਨਵੰਬਰ (ਜਗਦੀਪ ਸਿਘ) – ਆਸ਼ੀਰਵਾਦ ਸਕੀਮ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜ਼ੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ।ਸਮਾਜਿਕ …
Read More »15ਵੀਆਂ ਯੂਨੀਫਾਈਡ ਖੇਡਾਂ ਵਿੱਚ ਸਮਾਵੇਸ਼ ਨੂੰ ਦਿੱਤਾ ਉਤਸ਼ਾਹ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ, ਅੰਮ੍ਰਿਤਸਰ ਦੀ ਚੇਅਰਪਰਸਨ ਸ੍ਰੀਮਤੀ ਜਤਿੰਦਰ ਕੌਰ ਦੀ ਦਜ਼ੁਰਅੰਦੇਸ਼ੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ, ਡੀ.ਐਲ.ਐਸ.ਏ ਨੇ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿੱਚ ਰਹਿੰਦੇ ਬੱਚਿਆਂ ਨਾਲ ਬੜੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਪਿੰਗਲਵਾੜਾ ਚੈਰੀਟੇਬਲ ਟਰੱਸਟ ਪ੍ਰਧਾਨ ਡਾ. ਇੰਦਰਜੀਤ ਕੌਰ ਦੇ ਨਾਲ-ਨਾਲ ਹੋਰ ਪ੍ਰਮੁੱਖ ਪਤਵੰਤੇ, ਵਲੰਟੀਅਰ …
Read More »
Punjab Post Daily Online Newspaper & Print Media