ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਪ੍ਰਬੰਧਕੀ …
Read More »Monthly Archives: November 2026
ਮਾਨ ਸਰਕਾਰ ਵਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ
ਸ੍ਰੀ ਅੰਮ੍ਰਿਤਸਰ ਸਾਹਿਬ, 16 ਨਵੰਬਰ (ਜਗਦੀਪ ਸਿਘ) – ਆਸ਼ੀਰਵਾਦ ਸਕੀਮ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜ਼ੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ।ਸਮਾਜਿਕ …
Read More »15ਵੀਆਂ ਯੂਨੀਫਾਈਡ ਖੇਡਾਂ ਵਿੱਚ ਸਮਾਵੇਸ਼ ਨੂੰ ਦਿੱਤਾ ਉਤਸ਼ਾਹ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ, ਅੰਮ੍ਰਿਤਸਰ ਦੀ ਚੇਅਰਪਰਸਨ ਸ੍ਰੀਮਤੀ ਜਤਿੰਦਰ ਕੌਰ ਦੀ ਦਜ਼ੁਰਅੰਦੇਸ਼ੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ, ਡੀ.ਐਲ.ਐਸ.ਏ ਨੇ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿੱਚ ਰਹਿੰਦੇ ਬੱਚਿਆਂ ਨਾਲ ਬੜੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਪਿੰਗਲਵਾੜਾ ਚੈਰੀਟੇਬਲ ਟਰੱਸਟ ਪ੍ਰਧਾਨ ਡਾ. ਇੰਦਰਜੀਤ ਕੌਰ ਦੇ ਨਾਲ-ਨਾਲ ਹੋਰ ਪ੍ਰਮੁੱਖ ਪਤਵੰਤੇ, ਵਲੰਟੀਅਰ …
Read More »ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ੇ ਕਰਨ ਸੁਚੱਜਾ ਪ੍ਰਬੰਧਨ – ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੁਸਾਂਝ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ (ਇਨ-ਸੀਟੂ ਮੈਨੇਜਮੈਂਟ) ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹੇ ‘ਚ ਕਣਕ ਦੀ …
Read More »ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ …
Read More »ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ।ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿੱਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ …
Read More »ਖਾਲਸਾ ਯੂਨੀਵਰਸਿਟੀ ਵਿਖੇ ਮੁਫ਼ਤ ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਸਬੰਧੀ ਕੈਂਪ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਫਿਜ਼ਿਓਥੈਰੇਪੀ ਵੱਲੋਂ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਦੇ ਸਹਿਯੋਗ ਨਾਲ “ਫਿਜ਼ਿਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਲਈ ਮੁਫ਼ਤ ਕੈਂਪ” ਲਗਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਵਿਖੇ ਲਗਾਏ ਗਏ ਉਕਤ ਕੈਂਪ ਦਾ ਮੁੱਖ ਉਦੇਸ਼ ਲੋਕਾਂ …
Read More »ਖਾਲਸਾ ਕਾਲਜ ਵਿਖੇ ਪੱਛਮੀ ਏਸ਼ੀਆ ਸੰਕਟ ਸਬੰਧੀ ਭਾਸ਼ਣ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਾਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ “ਪੱਛਮੀ ਏਸ਼ੀਆ ਦੇ ਸੰਕਟ ਨੂੰ ਸਮਝਣਾ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਸਾਬਕਾ ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ) ਅਧਿਕਾਰੀ ਅਤੇ ਰਾਜਦੂਤ ਨਵਦੀਪ ਸੂਰੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, …
Read More »ਖਾਲਸਾ ਕਾਲਜ ਵਿਖੇ ਗਣਿਤ ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ “ਗਣਿਤ ’ਚ ਨਵੀਨਤਾਵਾਂ ਅਤੇ ਇਸ ਦੇ ਉਪਯੋਗ” ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਅਤੇ “ਸਮੱਸਿਆ ਤੇ ਹੱਲ ਵਿਚਕਾਰ ਸਹੀ ਤਾਲਮੇਲ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਮੁਖੀ ਪ੍ਰੋ. ਜਤਿੰਦਰ …
Read More »‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਦੀ …
Read More »
Punjab Post Daily Online Newspaper & Print Media