Tuesday, November 24, 2026

Monthly Archives: November 2026

ਗੁਰੂ ਨਗਰੀ ਅੰਮ੍ਰਿਤਸਰ ਵਿਖੇ 3 ਤੋਂ 7 ਦਸੰਬਰ ਤੱਕ ਲੱਗੇਗਾ 20ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ 20ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ 3 ਤੋਂ 7 ਦਸੰਬਰ 2026 ਤੱਕ ਕਰਵਾਇਆ ਜਾਵੇਗਾ।ਇਸ ਪੰਜ ਰੋਜ਼ਾ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ …

Read More »

ਸਾਹਿਤਕਾਰ ਜੋੜੀ ਸੁਸ਼ੀਲ ਦੁਸਾਂਝ ਅਤੇ ਕਮਲ ਦੁਸਾਂਝ ਨੂੰ ਸਦਮਾ

ਅੰਮ੍ਰਿਤਸਰ, 14 ਨੰਵਬਰ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ‘ਹੁਣ’ ਰਸਾਲੇ ਦੀ ਸਹਿ ਸੰਪਾਦਿਕਾ ਕਮਲ ਦੁਸਾਂਝ ਦੇ ਸਤਿਕਾਰਤ ਪਿਤਾ ਅਤੇ ਕੇਂਦਰੀ ਸਭਾ ਦੇ ਸਾਬਕਾ ਜਰਨਲ ਸੱਕਤਰ ਅਤੇ ਸਾਹਿਤਕਾਰ ਸੁਸ਼ੀਲ ਦੁਸਾਂਝ ਦੇ ਸਹੁਰਾ ਬੇਦਇੰਦਰ ਸਿੰਘ ਬੀਤੇ ਕੱਲ ਸਦੀਵੀਂ ਵਿਛੋੜਾ ਦੇ ਗਏ। ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਕਥਾਕਾਰ ਦੀਪ ਦੇਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ …

Read More »

DAV Public School Pays Tribute to Mahatma Hansraj and Celebrates Children’s Day

Amritsar, November 14 (Punjab Post Bureau) – DAV Public School Lawrence Road observed the Punyatithi of Arya Vibhuti Tyag Murti Mahatma Hansraj with reverence and celebrated Children’s Day with great enthusiasm, the birth anniversary of Pandit Jawaharlal Nehru. In keeping with the cherished DAV tradition, a special morning assembly was organised by the teaching fraternity, commencing with the recitation of …

Read More »

ਜਨਗਣਨਾ-2027 ਦੇ ਚਾਰਜ਼ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 (ਆਬਾਦੀ ਦੀ ਗਣਨਾ) ਦੇ ਦੂਜੇ ਪੜਾਅ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਮੂਹ ਚਾਰਜ਼ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਸਿਖਲਾਈ ਦੌਰਾਨ 16 ਤੋਂ 30 ਨਵੰਬਰ 2026 ਤੱਕ ਉਪਲੱਬਧ ਰਹਿਣ ਵਾਲੀ ਸਵੈ-ਗਣਨਾ ਦੀ ਸਹੂਲਤ ਅਤੇ ਘਰ-ਘਰ ਜਾ ਕੇ ਗਣਨਾ ਸ਼ੁਰੂ ਹੋਣ ਤੋਂ …

Read More »

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰੂ ਨਗਰੀ ਅੰਮ੍ਰਿਤਸਰ ‘ਚ ਵਿਸ਼ਾਲ ਬਾਈਕ ਰੈਲੀ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ।ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ …

Read More »

ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਨੇ ਸ਼ਾਨਦਾਰ ਪੇਂਟਿੰਗ ਮੁਕਾਬਲੇ ਨਾਲ ਮਨਾਇਆ ਬਾਲ ਦਿਵਸ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ (IAFA), ਅੰਮ੍ਰਿਤਸਰ ਵੱਲੋਂ ਆਪਣੀ ਆਰਟ ਗੈਲਰੀ ਵਿਖੇ ਸਾਲਾਨਾ ਆਨ-ਦਿ-ਸਪੌਟ ਪੇਂਟਿੰਗ ਮੁਕਾਬਲੇ ਰਾਹੀਂ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 50 ਤੋਂ ਵੱਧ ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਹਿੱਸਾ ਲੈ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ …

Read More »

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ `ਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.), ਅੰਮ੍ਰਿਤਸਰ ਮੁੱਖ ਸੇਵਾਦਾਰ ਪਦਮ ਭੂਸ਼ਣ ਡਾ. ਇੰਦਰਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਮਹਾਨ ਸਿੱਖ ਸ਼ਾਸਕ ਨਾਲ ਸਬੰਧਤ ਸਾਰੀਆਂ ਇਤਿਹਾਸਕ ਇਮਾਰਤਾਂ, ਮਹਿਲਾਂ ਅਤੇ ਯਾਦਗਾਰਾਂ ਦੀ ਮੁਕੰਮਲ ਮੁਰੰਮਤ, ਸਾਂਭ-ਸੰਭਾਲ ਅਤੇ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (ਪੰਜ ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਛੇਵਾਂ ਦੇ ਇਮਤਿਹਾਨਾਂ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਸੁਖਮੀਨ ਕੌਰ ਨੇ 71.75 ਫੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਅਤੇ …

Read More »

ਖ਼ਾਲਸਾ ਕਾਲਜ ਵਿਖੇ ਏ.ਆਈ ਦੇ ਦੌਰ ’ਚ ਸਿੱਖਿਆ ਵਿਸ਼ੇ ’ਤੇ ਲੈਕਚਰ ਕਰਵਾਇਆ

ਅੰਮਿ੍ਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ਼ ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ‘ਏ.ਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਦੌਰ ’ਚ ਸਿੱਖਿਆ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਫੂਡ ਸਾਇੰਸ ਐਂਡ ਟੈਕਨਾਲੋਜੀ ਦੇ ਵਿਭਾਗ ਮੁਖੀ …

Read More »

ਖਾਲਸਾ ਯੂਨੀਵਰਸਿਟੀ ਨੇ ਪਹਿਲੇ ਅੰਤਰ ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ

ਅੰਮਿ੍ਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪਹਿਲੇ ਅੰਤਰ ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਭਾਸ਼ਣ ਕਲਾ, ਫੈਂਸੀ ਡਰੈਸ, ਕਵਿਤਾ ਉਚਾਰਨ, ਮਹਿੰਦੀ ਲਗਾਉਣਾ, ਕੈਲੀਗ੍ਰਾਫੀ ਆਦਿ ਮੁਕਾਬਲਿਆਂ ’ਚ 20 ਸਕੂਲਾਂ ਦੇ ਲਗਭਗ 180 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਇਨ੍ਹਾਂ ’ਚ ਅੰਮ੍ਰਿਤਸਰ ਦੇ ਸਕੂਲੀ ਵਿਦਿਆਰਥੀਆਂ …

Read More »