ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਸਕੂਲ ਆਫ ਸੋਸ਼ਲ ਸਾਇੰਸਿਜ਼ ਵੱਲੋਂ “ਇਕਾਗਰਤਾ ਅਤੇ ਮਨ ਦੀ ਅਵਸਥਾ ਦੀ ਮਹੱਤਤਾ” ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ‘ਸਾਈਕੋਮੀਟੀਓਰੋਲੋਜੀ’ ਵਿਸ਼ੇ ’ਤੇ ਅਧਾਰਿਤ ਉਕਤ ਵਰਕਸ਼ਾਪ ਅਧੀਨ ਮੌਸਮ ਦੀਆਂ ਸਥਿਤੀਆਂ ਅਤੇ ਮਨੁੱਖੀ ਵਿਹਾਰ …
Read More »Monthly Archives: November 2026
ਖ਼ਾਲਸਾ ਯੂਨੀਵਰਸਿਟੀ ਵੱਲੋਂ ‘ਟੈਲੈਂਟ ਹੰਟ-2026’ ਕਰਵਾਇਆ ਗਿਆ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵੱਲੋਂ ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਉਨ੍ਹਾਂ ਦੀਆਂ ਚੀਆਂ ਨੂੰ ਤਲਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਰਾਹੀਂ ਆਤਮ-ਵਿਸ਼ਵਾਸ਼ ਪੈਦਾ ਕਰਨ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਵਿਦਿਆਰਥਣਾਂ ਦੀ ਸਿਰਜਣਾਤਮਕ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਹੁਨਰ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ …
Read More »ਵਿਦਿਆਰਥੀਆਂ ਨੂੰ ਕਰੀਅਰ ਦੀ ਸਹੀ ਚੋਣ ਕਰਨ ‘ਚ ਮਦਦਗਾਰ ਸਾਬਤ ਹੋਵੇਗਾ ਪੋਰਟਲ – ਉਪ ਜਿਲ੍ਹਾ ਸਿੱਖਿਆ ਅਫ਼ਸਰ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਉਨ੍ਹਾਂ ਨੂੰ ਭਵਿੱਖ ਦੇ ਬਿਹਤਰ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਕਰੀਅਰ ਕੌਂਸਲਿੰਗ ਪੋਰਟਲ ਤਿਆਰ ਕੀਤਾ ਗਿਆ ਹੈ। ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) …
Read More »ਸਾਈਕਲ ਬਡੀਜ਼ ਨੇ ਬੀ.ਐਸ.ਐਫ ਜਵਾਨਾਂ ਨਾਲ ਸਰਹੱਦ ’ਤੇ ਦੀਵਾਲੀ ਮਨਾਈ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਅੰਮ੍ਰਿਤਸਰ ਦੀ ਸੰਸਥਾ ਸਾਈਕਲ ਬਡੀਜ਼ ਵੱਲੋਂ ਅੰਮ੍ਰਿਤਸਰ ਤੋਂ ਸਾਈਕਲਾਂ ਰਾਹੀਂ ਅਟਾਰੀ ਸਰਹੱਦ ਨੇੜੇ ਸਥਿਤ ਬੀ.ਐਸ.ਐਫ ਦੀ ਇੱਕ ਚੌਕੀ ਵਿਖੇ ਪਹੁੰਚ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਬੀ.ਐਸ.ਐਫ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਭਾਰਤੀ ਫੌਜ, ਬੀ.ਐਸ.ਐਫ, ਹੋਰ ਪੈਰਾ …
Read More »ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ‘ਹਵਾ ਪ੍ਰਦੂਸ਼ਣ ਦੀ ਮਨੁੱਖੀ ਕੀਮਤ’ ਵਿਸ਼ੇ `ਤੇ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਗਈ।ਇਸ ਵਿੱਚ ਸਿੱਖਿਆ ਸ਼ਾਸਤਰੀਆਂ, ਡਾਕਟਰਾਂ, ਜਨਤਕ ਸਿਹਤ ਮਾਹਿਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਹਵਾ ਪ੍ਰਦੂਸ਼ਣ ਦੇ ਮਨੁੱਖੀ ਸਿਹਤ ਅਤੇ ਜੀਵਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ …
Read More »ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ …
Read More »ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਧਾਰਮਿਕ ਸਮਾਗਮ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਜੰਡਿਆਲਾ ਗੁਰੂ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਵਾਲਮੀਕਿ ਤੀਰਥ ਸ਼ਰਾਇਨ ਬੋਰਡ ਦੇ ਚੇਅਰਮੈਨ ਅਤੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਲਯੋਗੀ …
Read More »ਪਿੰਡ ਕਿਲਾ ਜੀਵਨ ਸਿੰਘ ਵਿਖੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ (ਸੀ.ਬੀ.ਆਰ) ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਪੋ੍ਰਜੈਕਟ ਦੇ ਅਧੀਨ ਚੱਲ ਰਹੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵੱਲੋਂ ਪਿੰਡ ਕਿਲਾ ਜੀਵਨ ਸਿੰਘ ਵਿਖੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ (ਸੀ.ਬੀ.ਆਰ) ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸੰਸਥਾ ਵਿੱਚ ਡੀ.ਐਡ ਸਪੈਸ਼ਲ ਐਜੂਕੇਸ਼ਨ (Heairng Impiarment) ਅਤੇ ਡੀ.ਐਡ. ਸਪੈਸ਼ਲ ਐਜੂਕੇਸ਼ਨ (Intellectual and …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਦੀਵੇ ਜਗਾ ਕੇ ਮਨਾਈ ਦੀਵਾਲੀ
ਜੰਡਿਆਲਾ ਗੁਰੂ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਦੀਵੇ ਜਗਾ ਕੇ ਮਨਾਇਆ। ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਜੰਡਿਆਲਾ ਗੁਰੂ ਵਿਖੇ ਦੀਵਾ ਜਗਾਇਆ ਅਤੇ ਅਰਦਾਸ ਕੀਤੀ ਕਿ ਸਿੱਖਿਆ ਦਾ ਇਹ ਮੰਦਰ …
Read More »
Punjab Post Daily Online Newspaper & Print Media