ਅੰਮ੍ਰਿਤਸਰ, 10 ਨਵੰਬਰ (ਪਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ …
Read More »Monthly Archives: November 2026
ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤ ‘ਚ ਹੀ ਸੰਭਾਲ ਕੇ ਕਣਕ ਦੀ ਬਿਜ਼ਾਈ ਕਰਨ ਕਿਸਾਨ – ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੁਸਾਂਝ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਹੋਸਟਲ ਵਿਦਿਆਰਥੀਆਂ ਅਤੇ ਕਾਲਜ ਪਰਿਵਾਰ ਦੇ ਸਹਿਯੋਗ ਨਾਲ ਰਵਾਇਤੀ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਗਰੀਨ ਦੀਵਾਲੀ ਮਨਾਈ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕਾਲਜ ਵੱਲੋਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ …
Read More »ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ-2026 ਮਨਾਇਆ ਗਿਆ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ-2026 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਿਕ ਪ੍ਰਤਿਭਾਮਅਤੇ ਸਿਰਜਣਾਤਮਕ ਯੋਗਤਾਵਾਂ ਦਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਅਧਿਆਤਮਿਕ ਭਾਵਨਾ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪਰਮਾਤਮਾ ਅੱਗੇ ਅਰਦਾਸ ਕਰਕੇ ਕੀਤੀ ਗਈ, ਜਿਸ ਵਿੱਚ ਸਾਰਿਆਂ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਗਈ। ਸਕੂਲ ਦਾ ਸਮੁੱਚਾ ਵਾਤਾਵਰਨ ਪਵਿੱਤਰ ਮੰਤਰਾਂ ਦੇ ਉਚਾਰਨ ਨਾਲ ਗੂੰਜ਼ …
Read More »16 ਤੋਂ 30 ਨਵੰਬਰ ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ – ਡਿਪਟੀ ਕਮਿਸ਼ਨਰ
ਨਾਗਰਿਕ ਘਰ ਬੈਠੇ ਆਨਲਾਈਨ ਦਰਜ਼ ਕਰ ਸਕਣਗੇ ਆਪਣੇ ਪਰਿਵਾਰ ਦੀ ਜਾਣਕਾਰੀ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਭਾਰਤ ਦੀ ਪਹਿਲੀ ਡਿਜ਼ੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ …
Read More »ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਪੀ.ਜੀ ਹੋਮ ਸਾਇੰਸ ਵਿਭਾਗ ਅਤੇ ਫੈਸ਼ਨ ਡਿਜ਼ਾਈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਰਚਨਾਤਮਕ ਗਤੀਵਿਧੀਆਂ ਨਾਲ ਮਨਾਇਆ ਗਿਆ।ਪੋਸਟਰ ਮੇਕਿੰਗ ਮੁਕਾਬਲਾ ਅਤੇ ਆਨਲਾਈਨ ਕੁਕਿੰਗ ਮੁਕਾਬਲਾ ਕਰਵਾਇਆ ਗਿਆ, ਜਿਨ੍ਹਾਂ ਦਾ ਉਦੇਸ਼ ਵਿਦਿਆਰਥਣਾਂ ਵਿੱਚ ਪੌਸ਼ਟਿਕ ਆਹਾਰ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਇਹ ਗਤੀਵਿਧੀਆਂ ਰੈਡ ਰਿਬਨ ਕਲੱਬ ਅਤੇ ਇੰਡੀਅਨ ਨਾਲਿਜ ਸਿਸਟਮ ਇੰਟਰਨਸ਼ਿਪ …
Read More »ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਆਪਣੇ ਵਧਾਈ ਸੰਦੇਸ਼ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ …
Read More »ਭਗਵਾਨ ਸ੍ਰੀ ਰਾਮ : ਸਾਂਝੀਵਾਲਤਾ, ਕਰਮ ਅਤੇ ਧਰਮ
ਅੱਜ ਸਾਡਾ ਸਮਾਜ ਧਰਮਾਂ ਦੇ ਬਖੇੜੇ ਵਿੱਚ ਫਸਿਆ ਹੋਇਆ ਹੈ।ਅਸਲ ‘ਚ ਅਸੀਂ ਧਰਮ ਦੀ ਸਹੀ ਅਤੇ ਉਚਿਤ ਪਰਿਭਾਸ਼ਾ ਨੂੰ ਜਾਣ ਹੀ ਨਹੀਂ ਸਕੇ ਜਾਂ ਭੁੱਲ ਚੁੱਕੇ ਹਾਂ।ਧਰਮ ਸ਼ਾਸਤਰ ਦੇ ਅਨੁਸਾਰ, ਜੋ ਸਹੀ ਹੈ, ਉਚਿਤ ਹੈ ਅਤੇ ਸੱਚ ਹੈ ਉਹੀ ਧਰਮ ਹੈ।ਕਰਮ ਵੀ ਧਰਮ ਹੀ ਹੈ।ਸੂਰਜ ਦਾ ਕੰਮ ਰੋਸ਼ਨੀ ਅਤੇ ਤਪਸ਼ ਦੇਣਾ ਹੈ।ਜੇ ਸੂਰਜ ਸਾਨੂੰ ਰੋਸ਼ਨੀ ਅਤੇ ਗਰਮੀ ਨਹੀਂ ਦਿੰਦਾ ਤਾਂ …
Read More »
Punjab Post Daily Online Newspaper & Print Media